ਇੰਦੌਰ ’ਚ ਦਿਲਜੀਤ ਦੋਸਾਂਝ ਦੇ ਕੰਸਰਟ ਦੌਰਾਨ ਚਾਰ ਗੀਤਾਂ ’ਤੇ ਪਾਬੰਦੀ, ਚੰਡੀਗੜ੍ਹ ਦੇ ਪ੍ਰੋਫੈਸਰ ਦੀ ਸ਼ਿਕਾਇਤ ’ਤੇ ਕਾਰਵਾਈ
ਇੰਦੌਰ (ਅਮਿਤ ਨੱਖਵਾਲ): ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ 15 ਨਵੰਬਰ ਨੂੰ ਮੱਧ ਪ੍ਰਦੇਸ਼ ਦੇ ਇੰਦੌਰ ਸਥਿਤ C-21 ਮਾਲ ਵਿੱਚ ਹੋਣ ਵਾਲੇ ਲਾਈਵ ਕੰਸਰਟ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ…









