ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, 34 ਕਿਲੋ ਹੈਰੋਇਨ ਸਮੇਤ 16 ਮੁਲਜ਼ਮ ਗ੍ਰਿਫ਼ਤਾਰ
5 ਪਿਸਤੌਲ, 2 ਉਜ਼ੀ ਬੰਦੂਕਾਂ, 2 ਹੱਥਗੋਲੇ ਅਤੇ 26 ਜ਼ਿੰਦਾ ਕਾਰਤੂਸ ਵੀ ਕੀਤੇ ਬਰਾਮਦ ਅੰਮ੍ਰਿਤਸਰ (ਅਮਿਤ ਨੱਖਵਾਲ): ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ…









