ਸਰੀ ’ਚ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ’ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਇਸ ਮਾਮਲੇ ਵਿਚ 3 ਪੰਜਾਬੀ ਗ੍ਰਿਫ਼ਤਾਰ ਕੀਤੇ ਗਏ ਹਨ ਤੇ ਗ੍ਰਿਫ਼ਤਾਰ ਕੀਤੇ ਤਿੰਨੋਂ ਨੌਜਵਾਨਾਂ ‘ਤੇ ਚਾਰਜ ਲਗਾਏ ਗਏ ਹਨ।