ਜਲੰਧਰ,(ਵਿੱਕੀ ਸੁਰੀ)- ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਬੀਤੇ ਦਿਨ ਇਕ ਵੱਡੀ ਸਫਲਤਾ ਹਾਸਲ ਕੀਤੀ ਗਈ। ਇਸ ਦੌਰਾਨ ਪੁਲਸ ਨੇ 15 ਲੱਖ ਰੁਪਏ ਲੁੱਟ ਦੀ ਵਾਰਦਾਤ ਨੂੰ ਟਰੇਸ ਕਰਕੇ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ।

    ਪੁਲਸ ਨੇ ਗ੍ਰਿਫਤਾਰ ਕੀਤੇ ਵਿਅਕਤੀਆਂ ਪਾਸੋਂ ਖੋਹ ਕੀਤੀ ਰਕਮ ਬਰਾਮਦ ਕਰ ਲਈ ਹੈ। 

    ਦੋਸ਼ੀਆਂ ਖਿਲਾਫ ਅ:ਧ 379-B,34 ਆਈ. ਪੀ. ਸੀ. ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।