ਜਲੰਧਰ- ਪੰਜਾਬ ਸਰਕਾਰ ਵਲੋਂ ਬੀਤੇ ਦਿਨ ਪੰਜਾਬ ਪੁਲਸ ’ਚ ਵੱਡਾ ਫੇਰਬਦਲ ਕੀਤਾ ਗਿਆ। ਇਸ ਦੌਰਾਨ 72 ਪੁਲਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ। ਪੰਜਾਬ ਸਰਕਾਰ ਨੇ 10 ਆਈ. ਪੀ. ਐੱਸ. ਅਤੇ 62 ਪੀ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾਵੇਗਾ।
ਪੜ੍ਹੋ ਤਬਾਦਲਿਆਂ ਦੀ ਸੂਚੀ