ਜਲੰਧਰ(ਵਿਕੀ ਸੂਰੀ)- ਅੱਜ ਬਬਰੀਕ ਚੌਂਕ ਵਿਚ ਏਐਸਆਈ ਬਲਜਿੰਦਰ ਸਿੰਘ ਤੇ ਉਨ੍ਹਾਂ ਦੀ ਟੀਮ ਵੱਲੋਂ ਨਾਕਾ ਲਗਾਇਆ ਗਿਆ ਤੇ ਲੋਕਾਂ ਦੀਆਂ ਗੱਡੀਆਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਪੁਲਸ ਵੱਲੋਂ ਲੋਕਾਂ ਨੂੰ ਮਾਸਕ ਲਗਾ ਕੇ ਰੱਖਣ ਲ਼ਈ ਵੀ ਕਿਹਾ ਗਿਆ।
![](https://dyf15lwdr1hh.cdn.shift8web.com/wp-content/plugins/ajax-load-more/build/frontend/img/placeholder.png)