ਤੁਹਾਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਸਤਿਕਾਰ ਸਰਦਾਰ ਇਕਬਾਲ ਸਿੰਘ ਕੁੰਦੀ (ਸਾਬਕਾ ਕੌਂਸਲਰ) ਪ੍ਰਧਾਨ ਗੁਰੂ ਨਾਨਕ ਮਿਸ਼ਨ ਵੈੱਲਫੇਅਰ ਸੋਸਾਇਟੀ, ਸਤਨਾਮਪੁਰਾ, ਫਗਵਾੜਾ ਜੋ ਕਿ ਮਿਤੀ 25 ਜੁਲਾਈ ਦਿਨ ਐਤਵਾਰ ਨੂੰ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਮਿਤੀ 1 ਅਗਸਤ ਦਿਨ ਐਤਵਾਰ ਦੁਪਹਿਰ 12 ਵਜੇ ਨੂੰ ਭੂਆ ਧੰਮੜੀ ਹੁਸ਼ਿਆਰਪੁਰ ਰੋਡ ਵਿਖੇ ਕੀਤਾ ਜਾਵੇਗਾ।
![](https://dyf15lwdr1hh.cdn.shift8web.com/wp-content/plugins/ajax-load-more/build/frontend/img/placeholder.png)
ਦੁਖੀ ਹਿਰਦੇ
ਸਮੂਹ ਕੁੰਦੀ ਪਰਿਵਾਰ