ਜਲੰਧਰ-ਡੀ.ਸੀ ਵਿਸ਼ੇਸ਼ ਸਾਰੰਗਲ ਵੱਲੋਂ ਜਾਰੀ ਹੁਕਮਾਂ ਅਨੁਸਾਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਦੇ ਸੰਬੰਧ ਵਿੱਚ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਨੂੰ ਮੁੱਖ ਰੱਖਦਿਆਂ 15-01-2024 ਨੂੰ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ ਦੁਪਹਿਰ ਤੋਂ ਬਾਅਦ ਅੱਧੇ ਦਿਨ ਦੀ ਛੁੱਟੀ ਐਲਾਨੀ ਗਈ ਹੈ।
![](https://dyf15lwdr1hh.cdn.shift8web.com/wp-content/plugins/ajax-load-more/build/frontend/img/placeholder.png)