ਮਹਾਰਾਸ਼ਟਰ ਦੇ ਜਲਗਾਓਂ ‘ਚ ਸਥਿਤ ਇਕ ਕੈਮੀਕਲ ਫੈਕਟਰੀ ‘ਚ ਅੱਗ ਲੱਗਣ ਕਾਰਨ 17 ਤੋਂ ਵੱਧ ਮਜ਼ਦੂਰ ਝੁਲਸ ਗਏ ਹਨ। ਉੱਥੇ ਇੱਕ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਫੈਕਟਰੀ ‘ਚ ਅਜੇ ਵੀ ਕਈ ਮਜ਼ਦੂਰ ਫਸੇ ਹੋਏ ਹਨ।