Skip to content
ਫ਼ਰੀਦਕੋਟ(ਵਿਪਨ ਮਿਤੱਲ ਬਿਊਰੋ):- ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਜਿੰਦਰ ਦਾਸ ਰਿੰਕੂ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਪਾਰਟੀ ਨੂੰ ਅਲਵਿਦਾ ਆਖ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਅਤੇ ਗੁਰਦਿੱਤ ਸਿੰਘ ਸੇਖੋ ਵਿਧਾਇਕ ਫਰੀਦਕੋਟ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ
Post Views: 2,378
Related