ਪੰਜਾਬ (ਨਵੀਨ ਪੂਰੀ) ਪੰਜਾਬ ਪੁਲਿਸ ਵਿੱਚ ਵੱਡੇ ਪੱਧਰ ‘ਤੇ ਫੇਰਬਦਲ ਕੀਤਾ ਗਿਆ ਹੈ। ਜਿਸ ਵਿੱਚ 23 IPS ਤੇ 4 PPS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਜਿਸ ਵਿੱਚ ਅਮਨੀਤ ਕੋਂਡਲ ਨੂੰ ਬਠਿੰਡਾ ਦੇ SSP, ਨਾਨਕ ਸਿੰਘ ਨੂੰ ਪਟਿਆਲਾ ਦੇ SSP, ਅੰਕੁਰ ਗੁਪਤਾ ਨੂੰ ਮੋਗਾ ਦੇ ਨਵੇਂ SSP, ਗੌਰਵ ਤੁਰਾ ਨੂੰ SSP ਤਰਨਤਾਰਨ, ਨਵੀਨ ਸਿੰਗਲਾ ਨੂੰ DIG ਜਲੰਧਰ ਰੇਂਜ, ਸਤਿੰਦਰ ਸਿੰਘ ਨੂੰ DIG ਬਾਰਡਰ ਰੇਂਜ ਅੰਮ੍ਰਿਤਸਰ, ਗੁਰਪ੍ਰੀਤ ਭੁੱਲਰ ਨੂੰ IGP ਚੰਡੀਗੜ੍ਹ, ਅਸ਼ਵਨੀ ਕਪੂਰ ਨੂੰ ਫਰੀਦਕੋਟ ਰੇਂਜ ਦੇ DIG, ਗੁਰਮੀਤ ਸਿੰਘ ਚੌਹਾਨ ਨੂੰ AGTF (SAS ਨਗਰ) ਦੇ AIG, ਹਰਜੀਤ ਸਿੰਘ ਨੂੰ ਵਿਜੀਲੈਂਸ ਬਿਊਰੋ SAS ਨਗਰ ਦੇ DIG, ਦਲਜਿੰਦਰ ਸਿੰਘ ਨੂੰ ਪਠਾਨਕੋਟ ਦੇ ਨਵੇਂ SSP, ਹਰਕਮਲਪ੍ਰੀਤ ਨੂੰ ਜਲੰਧਰ ਦਿਹਾਤੀ ਦੇ ਨਵੇਂ SSP ਅਤੇ ਵਰਿੰਦਰ ਬਰਾੜ ਨੂੰ ਫਾਜ਼ਿਲਕਾ ਦੇ ਨਵੇਂ SSP ਨਿਯੁਕਤ ਕੀਤਾ ਗਿਆ ਹੈ।

https://x.com/welcomepunjab/status/1819275388880671223