ਦੇਸ਼ ਪ੍ਰਬ ਵਿੱਚ ਛੱਠ ਪੂਜਾ ਦਾ ਤਿਉਹਾਰ ਬੜੀ ਸਰਧਾ ਪੁਰਬ ਨਾਲ ਮਨਾਇਆ ਜਾ ਰਿਹਾ ਹੈ ਇਸ ਮੁੱਕੇ ਬਸਤਿਆਂ ਇਲਾਕੇ ਵਿੱਚ ਮਾਂ ਛੱਠ ਜੀ ਦੀ ਪੂਜਾ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਉਚੇਚੇ ਤੌਰ ਤੇ ਇਲਾਕੇ ਦੇ ਵਿਧਾਇਕ ਅਤੇ ਕੈਬਿਨੇਟ ਮੰਤਰੀ ਸ਼੍ਰੀ ਮਹਿੰਦਰ ਭਗਤ ਦੀ ਪੁਹੰਚੇ ਉਹਨਾਂ ਦੇ ਨਾਲ ਯੂਥ ਆਗੂ ਹਰਮਨਪ੍ਰੀਤ ਸਿੰਘ ਅਸੀਜਾ ਜੀ , ਗਗਨਦੀਪ ਸਿੰਘ ਅਸੀਜਾ ਜੀ , ਵਿਰੇਸ਼ ਮਿੰਟੂ ਜੀ ਨੇ ਮੁੱਖ ਅਤਿੱਥੀ ਵਜੋਂ ਸ਼ਿਰਕਤ ਕੀਤੀ ਅਤੇ ਸਮੂਹ ਇਲਾਕਾ ਨਿਵਾਸੀਆਂ ਨੂੰ ਮਾਂ ਛੱਠ ਪੂਜਾ ਦੇ ਪਵਿੱਤਰ ਦਿਹਾੜੇ ਦੀ ਵਧਾਈਆਂ ਦਿੱਤੀਆਂ ਅਤੇ ਮਾਤਾ ਰਾਣੀ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ, ਹਰਮਨ ਅਸੀਜਾ ਜੀ ਨੇ ਵੀ ਸਮੂਹ ਨੌਜਵਾਨ ਸਭਾ ਦਾ ਧੰਨਵਾਦ ਕਰਦਿਆਂ ਕਿਹਾ ਕੇ ਜਿਸ ਤਰ੍ਹਾਂ ਉਹ ਆਪਣੇ ਸਮਾਜ ਦੇ ਲੋਕਾਂ ਨੂੰ ਅਤੇ ਬੱਚਿਆਂ ਨੂੰ ਆਪਣੇ ਵਿਰਸੇ ਅਤੇ ਇਤਿਹਾਸ ਨਾਲ ਜੋੜ ਰਹੇ ਹਨ ਇਹ ਬਹੁਤ ਹੀ ਨੇਕ ਉਪਰਾਲਾ ਹੈ ਅਤੇ ਇਸ ਮੌਕੇ ਤੇ ਸਮੂਹ ਸਮਾਜ ਨੂੰ ਇਸ ਪਵਿੱਤਰ ਤਿਉਹਾਰ ਦੀ ਮੁਬਾਰਕਬਾਦ ਦਿੱਤੀ ਅਤੇ ਮਾਂ ਛੱਠੀ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ । ਸ. ਗਗਨਦੀਪ ਅਸੀਜਾ ਜੀ ਨੇ ਸਭਾ ਦੇ ਪ੍ਰਧਾਨ ਅਤੇ ਸਮੂਹ ਮੈਂਬਰਾਂ ਦਾ ਇਹਨਾ ਮਾਨ ਸਤਿਕਾਰ ਦੇਣ ਲਈ ਧੰਨਵਾਦ ਕੀਤਾ ।