Skip to content
ਫਰੀਦਕੋਟ ਸਾਦਿਕ ਰੋਡ ‘ਤੇ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਥੇ ਝੋਨੇ ਦੀਆਂ ਬੋਰੀਆਂ ਨਾਲ ਭਰੀ ਟਰੈਕਟਰ ਟਰਾਲੀ ਨਾਲ ਪਿੱਛੇ ਤੋਂ ਤੇਜ਼ ਰਫਤਾਰ ਕਾਰ ਟਕਰਾ ਗਈ। ਕਾਰ ਸਵਾਰ 2 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਇਕ ਦੀ ਹਾਲਤ ਗੰਭੀਰ ਹੈ। ਜਿਸ ਨੂੰ ਇਲਾਜ ਲਈ ਫਰੀਦਕੋਟ ਤੋਂ ਚੰਡੀਗੜ੍ਹ ਰੈਫਰ ਕੀਤਾ ਗਿਆ। ਹਾਦਸੇ ਵਿਚ ਕਾਰ ਦੇ ਪਰਖੱਚੇ ਉੱਡ ਗਏ।
Post Views: 2,047
Related