ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿਚ ਇਕ ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਅਰੁਣ (32) ਪੁੱਤਰ ਰਣਜੀਤ ਰਾਜਪੂਤ ਵਾਸੀ ਅੰਬਾਲਾ ਛਾਉਣੀ ਦੇ ਪਿੰਡ ਬਾਬਲ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿਤੀ ਹੈ।
ਪੁਲਿਸ ਅਨੁਸਾਰ ਅਰੁਣ ਕਾਫ਼ੀ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਇਨ੍ਹੀਂ ਦਿਨੀਂ ਅਰੁਣ ਦੀ ਪਤਨੀ ਆਪਣੇ ਪੇਕੇ ਘਰ ਗਈ ਹੋਈ ਸੀ। ਅਰੁਣ ਬੁੱਧਵਾਰ ਰਾਤ ਨੂੰ 12:15 ਵਜੇ ਘਰੋਂ ਨਿਕਲਿਆ। ਅਰੁਣ ਦੇ ਪਿਤਾ ਨੇ ਵੀ ਪੁੱਛਿਆ ਸੀ ਕਿ ਉਹ ਕਿੱਥੇ ਜਾ ਰਿਹਾ ਹੈ, ਪਰ ਅਰੁਣ ਨੇ ਕਿਹਾ ਸੀ ਕਿ ਉਹ ਵਾਪਸ ਆ ਜਾਵੇਗਾ।

ਅਰੁਣ ਮਾਨਸਿਕ ਤੌਰ ‘ਤੇ ਇੰਨਾ ਪ੍ਰੇਸ਼ਾਨ ਸੀ ਕਿ ਉਹ ਤੜਕੇ 3 ਵਜੇ ਦੇ ਕਰੀਬ ਘਰ ਵਾਪਸ ਆਇਆ ਅਤੇ ਆਪਣੇ ਕਮਰੇ ‘ਚ ਪੱਖੇ ਨਾਲ ਚਾਦਰ ਨਾਲ ਫਾਹਾ ਲੈ ਲਿਆ। ਜਦੋਂ ਸਵੇਰੇ ਕਰੀਬ 5 ਵਜੇ ਪਰਿਵਾਰਕ ਮੈਂਬਰਾਂ ਨੇ ਅਰੁਣ ਨੂੰ ਲਟਕਦਾ ਦੇਖਿਆ। ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਸੂਚਨਾ ਦਿਤੀ। ਜਿਸ ਤੋਂ ਬਾਅਦ ਥਾਣਾ ਮਹੇਸ਼ ਨਗਰ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਸੂਚਨਾ ਦੇ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।
ਜਾਣਕਾਰੀ ਮੁਤਾਬਕ ਅਰੁਣ ਰਾਣਾ ਦਾ ਵਿਆਹ ਨਵੰਬਰ 2023 ‘ਚ ਕਰਨਾਲ ਦੇ ਪਿੰਡ ਗੌਂਡਰ ਦੀ ਰਹਿਣ ਵਾਲੀ ਲੜਕੀ ਨਾਲ ਹੋਇਆ ਸੀ ਪਰ ਵਿਆਹ ਤੋਂ ਬਾਅਦ ਅਰੁਣ ਰਾਣਾ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਦਾ ਕਾਰਨ ਘਰੇਲੂ ਪਰੇਸ਼ਾਨੀ ਦੱਸੀ ਜਾਂਦੀ ਹੈ। ਅਰੁਣ ਦੀ ਪਤਨੀ ਪਿਛਲੇ ਕਈ ਦਿਨਾਂ ਤੋਂ ਆਪਣੇ ਨਾਨਕੇ ਘਰ ਗਈ ਹੋਈ ਸੀ।