ਹਰਿਆਣਾ ਦੇ ਕੈਥਲ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਥੇ ਬੱਚਿਆਂ ਨਾਲ ਭਰੀ ਸਕੂਲ ਬੱਸ ਐਸਵਾਈਐਲ਼ ਨਹਿਰ ਵਿਚ ਡਿੱਗ ਗਈ। ਹਾਦਸੇ ਵਿਚ 8 ਬੱਚੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਸੰਤੁਲਨ ਵਿਗੜਨ ਕਾਰਨ ਇਹ ਹਾਦਸਾ ਵਾਪਰਿਆ ਹੈ।