ਧੰਨ ਧੰਨ ਸ਼੍ਰੀ ਗੁਰੂ ਹਰਗੋਬਿੰਦ ਮਹਾਰਾਜ ਜੀ ਦੀ ਸ਼ਰਨ ਸ਼੍ਰੋ ਪ੍ਰਾਪਤ ਪੁਰਾਤਨ ਅਸਥਾਨ ਇਤਿਹਾਸਕ ਅਸਥਾਨ ਗੁਰਦੁਆਰਾ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਬਸਤੀ ਸ਼ੇਖ ਦਰਵੇਸ਼ ਜਲੰਧਰ ਵਿਖੇ ਚਰਨ ਪਾਵਨ ਦੀਵਸ 2 ਅਗਸਤ ਤੋਂ ਲੈ ਕੇ 11 ਅਗਸਤ ਤੱਕ ਬਹੁਤ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ ਅਤੇ ਜਿਸ ਵਿੱਚ ਅੱਜ 8 ਅਗਸਤ 2024 ਨੂੰ ਜਲੰਧਰ ਦੀਆਂ ਇਸਤਰੀ ਸਤਿਸੰਗ ਸਭਾਵਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਦਰਸ਼ ਨਗਰ, ਗੁਰਦੁਆਰਾ ਗੁਰੂ ਨਾਨਕ ਮਿਸ਼ਨ, ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਸ਼ੋਕ ਨਗਰ, ਗੁਰਦੁਆਰਾ ਗੁਰੂ ਤੇਗ ਬਹਾਦਰ ਸੈਂਟਰ ਟਾਊਨ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਲੰਧਰ ਕੈਂਟ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਈਸ਼ਵਰ ਨਗਰ, ਗੁਰਦੁਆਰਾ ਬਾਬਾ ਦੀਪ ਸਿੰਘ ਜੀ ਘਾਈ ਨਗਰ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਹਾਊਸ, ਗੁਰਦੁਆਰਾ ਦੀਵਾਨ ਅਸਥਾਨ ਸੈਂਟਰ ਟਾਊਨ, ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ, ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਹਾਊਸ (ਵੀਰਵਾਰ), ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਿਓਲ਼ ਨਗਰ, ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਤਿਲਕ ਨਗਰ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕ੍ਰਿਸ਼ਨਾ ਨਗਰ, ਗੁਰਦੁਆਰਾ ਸ੍ਰੀ ਗੁਰੂ ਸਿੰਘ ਚਰਨ ਬਾਗ ਗੁਰੂ ਨਗਰ, ਗੁਰਦੁਆਰਾ ਗੁਰੂ ਅੰਗਦ ਦਰਬਾਰ ਲੁਧਿਆਣਾ, ਗੁਰੂ ਸ੍ਰੀ ਗੁਰੂ ਅੰਗਦ ਦਰਬਾਰ ਮਖਦੂਮ ਪੂਰਾ, ਗੁਰਦੁਆਰਾ ਆਸਾ ਪੂਰਨ ਦਿਆਲ ਨਗਰ, ਗੁਰਦੁਆਰਾ ਸ੍ਰੀ ਗੁਰੂ ਆਸਾ ਪੂਰਨ ਗਰੀਨ ਐਵਨਿਊ, ਗੁਰਦੁਆਰਾ ਸ੍ਰੀ ਗੁਰੂ ਰਸਤਾ ਮੁਹੱਲਾ, ਗੁਰਦੁਆਰਾ ਸ੍ਰੀ ਗੁਰੂ ਰਾਜਾ ਗਾਰਡਨ, ਸਰਪੰਚ ਗੁਰਦੁਆਰਾ ਸ੍ਰੀ ਗੁਰੂ ਸੁਰਾਜ ਗੰਜ, ਗੁਰਦੁਆਰਾ ਸ੍ਰੀ ਗੁਰੂ ਸ਼ੇਖਾ ਬਾਜ਼ਾਰ, ਗੁਰਦੁਆਰਾ ਸ੍ਰੀ ਗੁਰੂ ਬਸਤੀ ਪੀਰ ਦਾਦ, ਜਰਸੀ ਨੰਬਰ ਗੁਰਦੁਆਰਾ ਸ਼੍ਰੀ ਗੁਰੂ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲੇ, ਮੀਰੀ ਪੀਰੀ ਸੇਵਾ ਸੋਸਾਇਟੀ ਚੋਪੜਾ ਕਲੋਨੀ, ਗੁਰਦੁਆਰਾ ਗੁਰੂ ਨਾਨਕ ਸਤਿਸੰਗ ਸਭਾ ਬਸਤੀ ਸ਼ੇਖ, ਮਾਈ ਭਾਗੋ ਜੀ ਸੇਵਾ ਸੋਸਾਇਟੀ ਬਸਤੀ ਸ਼ੇਖ, ਗੁਰਦੁਆਰਾ ਹਰਕੀਰਤ ਸਬ ਬਸਤੀ ਸ਼ੇਖ, ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸੰਗਤ ਸਿੰਘ ਨਗਰ, ਗੁਰਦੁਆਰਾ ਗੁਰੂ ਸ਼ਬਦ ਪ੍ਰਚਾਰ ਸਭਾ, ਗੁਰਦੁਆਰਾ ਗੁਰੂ ਅਮਰਦਾਸ ਜੀ ਪਿਸ਼ੋਰੀ ਮੁਹੱਲੇ, ਗੁਰਦੁਆਰਾ ਗੁਰੂ ਨਾਨਕ ਦੇਵ ਜੀ ਪਿਸੋਰੀ ਮੁਹੱਲੇ, ਬੀਬੀ ਇਕਬਾਲ ਕੌਰ, ਬੀਬੀ ਹਰਵੰਤ ਕੌਰ ,ਬੀਬੀ ਸਰਬਜੀਤ ਕੌਰ, ਬੀਬੀ ਅਜੀਤ ਕੌਰ ,ਬੀਬੀ ਪ੍ਰਕਾਸ਼ ਕੌਰ ,ਬੀਬੀ ਸਤਨਾਮ ਕੌਰ, ਬੀਬੀ ਕੁਲਵਿੰਦਰ ਕੌਰ ,ਬੀਬੀ ਤਜਿੰਦਰ ਕੌਰ, ਬੀਬੀ ਇੰਦਰਜੀਤ ਕੌਰ ,ਬੀਬੀ ਅਜੀਤ ਕੌਰ, ਸ਼ਾਲੂ, ਅਨੇਤਾ, ਸਿਮਰਨ, ਮਨਜੀਤ ਰੀਮਾ, ਸੋਨੀਆ ਵੱਲੋਂ ਵਿਸ਼ੇਸ਼ ਤੌਰ ਤੇ ਹਿੱਸਾ ਲਿਆ ਗਿਆ। ਇਸ ਮੌਕੇ ਠੰਡੇ ਜਲ ਦੀ ਛਬੀਲ ਦਾ ਲੰਗਰ ਅਤੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ