Skip to content
ਜਲੰਧਰ (ਵਿੱਕੀ ਸੂਰੀ) ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ ‘ਆਪ’ ਵਿਧਾਇਕ ਰਮਨ ਅਰੋੜਾ ਨੂੰ ਅੱਜ ਵਿਜੀਲੈਂਸ ਦੀ ਟੀਮ ਵੱਲੋਂ ਜਲੰਧਰ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ।
ਇਸ ਦੌਰਾਨ ਅਦਾਲਤ ਵੱਲੋਂ ਵਿਧਾਇਕ ਰਮਨ ਅਰੋੜਾ ਨੂੰ 5 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਰਮਨ ਅਰੋੜਾ ਦੇ ਰਿਮਾਂਡ ਲਈ 10 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਅਦਾਲਤ ਵੱਲੋਂ 5 ਦਿਨਾਂ ਦਾ ਰਿਮਾਂਡ ਦਿੱਤਾ ਗਿਆ।
Post Views: 2,086
Related