ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਲਗਾਤਾਰ ਅੱਠਵਾਂ ਬਜਟ ਪੇਸ਼ ਕਰਨਗੇ। ਉਹ ਸਵੇਰੇ 8:45 ‘ਤੇ ਆਪਣੀ ਰਿਹਾਇਸ਼ ਤੋਂ ਵਿੱਤ ਮੰਤਰਾਲੇ ਪਹੁੰਚੀ। ਅੱਧਾ ਘੰਟਾ ਮੰਤਰਾਲੇ ਵਿੱਚ ਰੁਕਣ ਤੋਂ ਬਾਅਦ ਉਹ ਰਾਸ਼ਟਰਪਤੀ ਭਵਨ ਚਲੇ ਗਏ। ਉੱਥੇ ਬਜਟ ਦੀ ਇੱਕ ਕਾਪੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੌਂਪੀ ਗਈ।
[ajax_load_more id="2949366941" container_type="ul" post_type="post" pause="true" images_loaded="true" placeholder="true" button_label="View More News" button_loading_label="Loading Latest News" max_pages="20]
ਇਸ ਤੋਂ ਬਾਅਦ ਸਵੇਰੇ 11 ਵਜੇ ਸੰਸਦ ‘ਚ ਵਿੱਤ ਮੰਤਰੀ ਦਾ ਭਾਸ਼ਣ ਸ਼ੁਰੂ ਹੋਵੇਗਾ। ਪਿਛਲੇ ਚਾਰ ਬਜਟਾਂ ਅਤੇ ਇੱਕ ਅੰਤਰਿਮ ਬਜਟ ਵਾਂਗ ਇਹ ਬਜਟ ਵੀ ਕਾਗਜ਼ੀ ਘੱਟ ਹੋਵੇਗਾ।