
Skip to content
ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆ ਰਹੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ED ne ਗ੍ਰਿਫਤਾਰ ਕਰ ਲਿਆ ਹੈ। ਇਹ ਗ੍ਰਿਫਤਾਰੀ liquor policy ਕੇਸ ਦੇ ਤਹਿਤ ਕੀਤੀ ਗਈ ਹੈ। ਅਰਵਿੰਦ ਕੇਜਰੀਵਾਲ ਦੇ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ ਤੇ ਸ਼ਰਾਬ ਘੋਟਾਲੇ ਦੇ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਦੀ ਲੀਗਲ ਟੀਮ ਸੁਪਰੀਮ ਕੋਰਟ ਪਹੁੰਚ ਗਈ ਹੈ। ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਧਾਰਾ 144 ਲਗਾ ਦਿੱਤੀ ਗਈ ਹੈ ਤੇ ਕੇਜਰੀਵਾਲ ਦਾ ਫੋਨ ਵੀ ਜ਼ਬਤ ਕਰ ਲਿਆ ਗਿਆ ਹੈ। ਇੱਥੇ ਇਹ ਵੀ ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੇ 9 ਸੰਮਨ ਨੂੰ ਨਜ਼ਰ ਅੰਦਾਜ ਕੀਤਾ ਸੀ।Related