Author: Sunny Sharma

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਮੋਗਾ(ਬਿਊਰੋ) – ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਜਲੰਧਰ ਜ਼ਿਲ੍ਹੇ ਦੇ ਨਕੋਦਰ ਕੋਲੋਂ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਇਸ…

ਕੱਲ੍ਹ ਦੁਪਹਿਰ 12 ਵਜੇ ਤੱਕ ਪੰਜਾਬ ‘ਚ ਇੰਟਰਨੈੱਟ ਸੇਵਾਵਾਂ ਬੰਦ, ਜਾਣੋ ਪੂਰਾ ਮਾਮਲਾ

ਕੱਲ੍ਹ ਦੁਪਹਿਰ 12 ਵਪੂਰੇ ਪੰਜਾਬ ਵਿਚ ਕੱਲ੍ਹ ਦੁਪਹਿਰ 12 ਵਜੇ ਤੱਕ ਇੰਟਰਨੈਟ ਸੇਵਾਵਾਂ ਬੰਦ ਰਹਿਣਗੀਆਂ। ਦਰਅਸਲ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਇਸ ਲਈ ਕਿਸੇ…

ਪੈਰਾ ਮਿਲਟਰੀ ਫੋਰਸ ਨੇ ਘੇਰਿਆ ਅੰਮ੍ਰਿਤਪਾਲ ਸਿੰਘ ਦਾ ਪਿੰਡ ਜੱਲੂਪੁਰ ਖੇੜਾ

ਅੰਮ੍ਰਿਤਸਰ (ਬਿਊਰੋ) – ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ਇਸ ਦੌਰਾਨ ਪੈਰਾ ਮਿਲਟਰੀ ਫੋਰਸ ਨੇ ਅੰਮ੍ਰਿਤਪਾਲ ਸਿੰਘ ਦਾ…

ਪੰਜਾਬ ਵਿਚ ਇੰਟਰਨੈੱਟ ਸੇਵਾਵਾਂ ਕੀਤੀਆਂ ਗਈਆਂ ਬੰਦ

ਜਲੰਧਰ( ਵਿੱਕੀ ਸੂਰੀ) : ਪੰਜਾਬ ਵਿਚ ਕਈ ਥਾਵਾਂ ਅਤੇ ਕਈ ਜ਼ਿਲ੍ਹਿਆਂ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਦਰਸਲ ਪੰਜਾਬ ਪੁਲਸ ਵਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ…

ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ IPS ਜੋਤੀ ਯਾਦਵ ਦੇ ਵਿਆਹ ਦੀ ਤਰੀਕ ਆਈ ਸਾਹਮਣੇ, ਇਸ ਦਿਨ ਲੈਣਗੇ ਫੇਰੇ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਜਲਦੀ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਮੰਤਰੀ ਪੰਜਾਬ ਕੇਡਰ ਦੇ 2019 ਬੈਚ ਦੇ ਆਈਪੀਐਸ ਅਧਿਕਾਰੀ ਜੋਤੀ ਯਾਦਵ ਨਾਲ ਵਿਆਹ ਕਰਨ…

ਪੁਲਵਾਮਾ ‘ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 4 ਦੀ ਮੌਤ, ਕਈ ਜ਼ਖਮੀ

ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਅੱਜ ਸਵੇਰੇ ਅਵੰਤੀਪੋਰਾ ਇਲਾਕੇ ਵਿਚ ਯਾਤਰੀਆਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਪਲਟ ਗਈ ਹੈ। ਹਾਦਸੇ ਵਿਚ…

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ, ਸਮੁੱਚੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼

ਜਲੰਧਰ, (ਵਿੱਕੀ ਸੂਰੀ) : ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਦੱਸਿਆ ਕਿ ਮਾਲ ਵਿਭਾਗ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਵੱਲੋਂ 20 ਮਾਰਚ ਦਿਨ ਸੋਮਵਾਰ ਨੂੰ…

ਗਨ-ਕਲਚਰ ਖ਼ਿਲਾਫ਼ ਮੁਹਿੰਮ ਜਾਰੀ, ਜਲੰਧਰ ਪ੍ਰਸ਼ਾਸਨ ਵੱਲੋਂ 538 ਅਸਲਾ ਲਾਇਸੈਂਸ ਰੱਦ

ਜਲੰਧਰ,(ਵਿੱਕੀ ਸੂਰੀ) : ਜ਼ਿਲ੍ਹੇ ਵਿੱਚ ਗਨ-ਕਲਚਰ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ 538 ਅਸਲਾ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਇਸ ਸਬੰਧੀ ਵਧੇਰੇ…

ਦਿੱਲੀ ਸਰਕਾਰ ਵੱਲੋਂ ਚਲਾਈ ਜਾ ਰਹੀ ‘ਜੈ ਭੀਮ ਮੁੱਖ ਮੰਤਰੀ ਪ੍ਰਤਿਭਾ ਵਿਕਾਸ ਯੋਜਨਾ’ ਵਿਚ ਘੱਟ ਗਿਣਤੀਆਂ ਨੂੰ ਵੀ ਸ਼ਾਮਲ ਕੀਤਾ ਜਾਵੇ : ਜਸਵਿੰਦਰ ਸਿੰਘ ਜੋਲੀ

ਨਵੀਂ ਦਿੱਲੀ,(ਬਿਊਰੋ) : ਦਿੱਲੀ ਸਰਕਾਰ ਵੱਲੋਂ ‘ਜੈ ਭੀਮ ਮੁੱਖ ਮੰਤਰੀ ਪ੍ਰਤਿਭਾ ਵਿਕਾਸ ਯੋਜਨਾ ਦਾ ਲਾਭ ਘਟਗਿਣਤੀ ਬੱਚਿਆਂ ਤੋਂ ਵਾਪਸ ਲੈਣ ਦੀ ਗੱਲ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਦਿੱਲੀ ਸਿੱਖ…

ਗੌਰਮਿੰਟ ਟੀਚਰਜ਼ ਯੂਨੀਅਨ ਜਲੰਧਰ ਨੇ ਪਰਮੋਟਿਡ ਲੈਕਚਰਾਰਾਂ ਅਤੇ ਪ੍ਰਿੰਸੀਪਲਾਂ ਦੀਆਂ ਸਲਾਨਾ ਤਰੱਕੀਆਂ ਲਗਾਉਣ ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੂੰ ਦਿੱਤਾ ਅਜ਼ੰਡਾ

ਜਲੰਧਰ(ਵਿੱਕੀ ਸੂਰੀ) : ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਜਲੰਧਰ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਕਰਨੈਲ ਫਿਲੌਰ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ.ਗੁਰਸ਼ਰਨ ਸਿੰਘ ਜੀ ਨੂੰ ਅਧਿਆਪਕਾਂ ਦੀਆਂ ਹੱਕੀ ਅਤੇ…