ਪੰਜਾਬ ਦੇ 7 ਖਿਡਾਰੀ ਏਸ਼ਿਆਈ ਖੇਡਾਂ ‘ਚ ਚਮਕੇ, ਇੱਕ ਸੋਨ ਤੇ 3 ਕਾਂਸੀ ਦੇ ਤਗਮੇ ਜਿੱਤੇ, ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ
ਚੀਨ ਦੇ ਹਾਂਗਜ਼ੂ ‘ਚ ਚੱਲ ਰਹੀਆਂ ਏਸ਼ੀਆਈ ਖੇਡਾਂ ‘ਚ ਸੋਮਵਾਰ ਨੂੰ ਪੰਜਾਬ ਦੇ 7 ਖਿਡਾਰੀਆਂ ਨੇ ਕ੍ਰਿਕਟ, ਰੋਇੰਗ ਅਤੇ ਕੁਸ਼ਤੀ ‘ਚ ਤਗਮੇ ਜਿੱਤੇ। ਉਨ੍ਹਾਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਇੱਕ ਸੋਨ…