Skip to content
ਪਟਿਆਲਾ ਵਿਖੇ ਚੜ੍ਹਦੀ ਸਵੇਰ ਵੱਡਾ ਹਾਦਸਾ ਵਾਪਰਿਆ ਹੈ। ਇਥੇ ਪੀਆਰਟੀਸੀ ਬੱਸ ਤੇ ਟਰਾਲੇ ਦੀ ਆਪਸ ਵਿਚ ਸਿੱਧੀ ਟੱਕਰ ਹੋਈ। ਹਾਦਸੇ ਵਿਚ ਡਰਾਈਵਰ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ, ਜਦਕਿ ਕੰਡਕਟਰ ਦੇ ਸਿਰ ਤੇ ਗੰਭੀਰ ਸੱਟਾਂ ਲੱਗੀਆਂ ਹਨ। ਇਸ ਦੇ ਨਾਲ ਹੀ ਬੱਸ ਵਿਚ ਸਵਾਰ ਸਵਾਰੀਆਂ ਦੇ ਵੀ ਸੱਟਾਂ ਲ਼ੱਗੀਆਂ ਹਨ। ਹਾਦਸਾ ਇੰਨਾ ਭਿਆਨਕ ਸੀ ਕਿ ਵਾਹਨਾਂ ਦੇ ਉੱਡੇ ਪਰਖੱਚੇ ਉੱਡ ਗਏ
Related