ਪੰਜਾਬ ਕੈਬਿਨੇਟ ਵਿਚ ਵਿਸਥਾਰ ਦੇ ਨਾਲ-ਨਾਲ ਪ੍ਰਸ਼ਾਸਨਿਕ ਪੱਧਰ ਅਤੇ ਪੁਲਸ ਪ੍ਰਸ਼ਾਸਨ ਵਿਚ ਵੀ ਤਬਾਦਲਿਆਂ ਦਾ ਦੌਰ ਨਿਰੰਤਰ ਜਾਰੀ ਹੈ। ਇਸੇ ਸਿਲਸਿਲੇ ‘ਚ ਪੰਜਾਬ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਜਾਰੀ ਹੁਕਮਾਂ ਅਨੁਸਾਰ 124 ਆਈ.ਪੀ.ਐੱਸ. ਤੇ ਪੀ.ਸੀ.ਐੱਸ. ਅਧਿਕਾਰੀਆਂ ਅਤੇ 143 DSP-ASP ਦੇ ਤਬਾਦਲੇ ਕੀਤੇ ਗਏ ਹਨ
