Skip to content
ਪੰਜਾਬ ’ਚ ਅੱਜ ਬੱਸਾਂ ਦਾ ਸਫਰ ਕਰਨ ਵਾਲਿਆਂ ਲਈ ਵੱਡੀ ਖਬਰ ਹੈ। ਦਰਅਸਲ ਇੱਕ ਵਾਰ ਫਿਰ ਤੋਂ ਪੰਜਾਬ ’ਚ ਬੱਸਾਂ ਦਾ ਚੱਕਾ ਜਾਮ ਹੋ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਖੱਜਲ ਖੁਆਰ ਹੋਣਾ ਪੈ ਸਕਦਾ ਹੈ। ਜਿਸ ਨਾਲ ਲੋਕ ਸੋਚ ਸਮਝ ਕੇ ਹੀ ਘਰ ਤੋਂ ਬਾਹਰ ਨਿਕਲਣ।
ਦੱਸ ਦੇਈਏ ਕਿ ਸੂਬੇ ਭਰ ’ਚ ਅੱਜ ਪੰਜਾਬ ਰੋਡਵੇਜ਼ ਅਤੇ ਪਨਬਸ ਬੱਸਾਂ ਬੰਦ ਰਹਿਣਗੀਆਂ। 10 ਵਜੇ ਤੋਂ ਲੈ ਕੇ 12 ਵਜੇ ਤੱਕ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ਭਰ ’ਚ ਬੱਸ ਸਟੈਂਡ ਨੂੰ ਬੰਦ ਕਰਕੇ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।
Related