Skip to content
ਲੋਕ ਸਭਾ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਸ਼ੁਰੂਆਤੀ ਰੁਝਾਨਾਂ ਵਿਚ ਐਨਡੀਏ ਅੱਗੇ ਚੱਲ ਰਿਹਾ ਹੈ।
ਇਸ ਤੋਂ ਇਲਾਵਾ ਇੰਡੀਆ ਗੱਠਜੋੜ ਵੀ ਤਕੜੀ ਟੱਕਰ ਦੇ ਰਿਹਾ ਹੈ। ਵਾਰਾਨਸੀ ਤੋਂ ਵੱਡੀ ਖਬਰ ਆ ਰਹੀ ਹੈ। ਇਥੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਿੱਛੇ ਚੱਲ ਰਹੇ ਹਨ। ਇਥੋਂ ਕਾਂਗਰਸ ਬਾਜ਼ੀ ਮਾਰ ਰਹੀ ਹੈ। ਕਾਂਗਰਸ ਦੇ ਅਜੈ ਰਾਏ ਅੱਗੇ ਚੱਲ ਰਹੇ ਹਨ।ਪੰਜਾਬ ਦੀ ਗੱਲ ਕਰੀਏ ਤਾਂ ਇਥੇ ਕਾਂਗਰਸ ਨੂੰ ਸ਼ੁਰੂਆਤੀ ਰੁਝਾਨਾਂ ਵਿਚ ਚੋਖਾ ਹੁੰਗਾਰਾ ਮਿਲ ਰਿਹਾ ਹੈ।
Related