Skip to content
ਰਾਜਨੀਤੀ ਵਿੱਚ ਹਮੇਸ਼ਾ ਹੀ ਉਥਲ ਪੁਥਲ ਚਲਦੀ ਰਹਿੰਦੀ ਹੈ ਇਸੇ ਕੜੀ ਵਿੱਚ ਪੰਜਾਬ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ। ਲੰਬੇ ਸਮੇਂ ਤੋਂ ਪੰਜਾਬ ਪ੍ਰਦੇਸ਼ ਦੇ ਪ੍ਰਧਾਨ ਨੂੰ ਬਦਲਣ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਸੂਤਰਾਂ ਮੁਤਾਬਕ ਭਾਜਪਾ ਲੀਡਰਸ਼ਿਪ ਨੇ ਅਜੇ ਤੱਕ ਜਾਖੜ ਦਾ ਅਸਤੀਫਾ ਸਵੀਕਾਰ ਨਹੀਂ ਕੀਤਾ ਹੈ। ਹੁਣ ਦੇਖਣਾ ਇਹ ਹੈ ਕਿ ਭਾਜਪਾ ਲੀਡਰ ਅਸਤੀਫਾ ਸਵੀਕਾਰ ਕਰਦੀ ਹੈ ਜਾਂ ਨਹੀਂ ਕਰਦੀ ਹੈ ਤੇ ਨਵਾਂ ਪੰਜਾਬ ਪ੍ਰਦੇਸ਼ ਦਾ ਪ੍ਰਧਾਨ ਕੌਣ ਹੋਵੇਗਾ।
Related