ਇਸ ਮੌਕੇ ‘ਨੱਚ ਪੰਜਾਬੀ ਨੱਚ’ ਪ੍ਰੋਗਰਾਮ ਦੇ ਚੇਅਰਮੈਨ ਸੁੰਨਤ ਸ਼ਰਮਾ ਵੱਲੋਂ ਵਾਰਡ ਨੰਬਰ 50 ਦੇ ਕੌਂਸਲਰ ਅਤੇ ਵਿਰੋਧੀ ਧਿਰ ਦੇ ਨੇਤਾ ਸ. ਮਨਜੀਤ ਸਿੰਘ ਟੀਟੂ ਨੂੰ ਮੁੱਖ ਮਹਿਮਾਨ ਵਜੋਂ ਸੱਦਾ ਪੱਤਰ ਦਿੱਤਾ ਗਿਆ। ਉਨ੍ਹਾਂ ਨੂੰ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਨਿਮੰਤਰਿਤ ਕੀਤਾ ਗਿਆ ਹੈ। ਇਸ ਮੌਕੇ ਪੱਤਰਕਾਰ ਪ੍ਰੈਸ ਐਸੋਸੀਏਸ਼ਨ ਨੂੰ ਵੀ ਸਦਾ ਪੱਤਰ ਦਿੱਤਾ ਗਿਆ। ਇਸ ਮੌਕੇ ਸੰਜੂ ਸੂਰੀ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਇਹ ਸਮਾਰੋਹ ਵੈਲਕਮ ਪੰਜਾਬ ਨਿਊਜ਼ ਚੈਨਲ ‘ਤੇ ਲਾਈਵ ਪ੍ਰਸਾਰਿਤ ਕੀਤਾ ਜਾਵੇਗਾ, ਜਿਸ ਨਾਲ ਹਜ਼ਾਰਾਂ ਦਰਸ਼ਕ ਘਰ ਬੈਠੇ ਹੀ ਇਸ ਰੰਗਾਰੰਗ ਪ੍ਰੋਗਰਾਮ ਦਾ ਆਨੰਦ ਲੈ ਸਕਣਗੇ।
👉 ਜਿਹੜੇ ਵੀ ਬੱਚੇ ਇਸ ਪ੍ਰੋਗਰਾਮ ਵਿੱਚ ਭਾਗ ਲੈਣਾ ਚਾਹੁੰਦੇ ਹਨ, ਉਹ ਇਸ ਨੰਬਰ ‘ਤੇ ਸੰਪਰਕ ਕਰ ਸਕਦੇ ਹਨ — 70092-64057