Category: Amritsar

ਅੰਮ੍ਰਿਤਸਰ ‘ਚ ਧਮਾਕੇ ਮਗਰੋਂ ਬਾਜ਼ਾਰ ‘ਚੋਂ ਲਾਵਾਰਿਸ ਗੱਡੀ ਮਿਲਣ ਨਾਲ ਫੈਲੀ ਦਹਿਸ਼ਤ

ਅੱਜ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਛੇਹਰਟਾ ਬਾਜ਼ਾਰ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇਕ ਲਾਵਾਰਿਸ ਹਾਲਤ ਵਿੱਚ ਖੜ੍ਹੀ ਗੱਡੀ ਮਿਲੀ। ਗੱਡੀ ਦੇ ਸਾਰੇ ਸ਼ੀਸ਼ੇ ਕਾਲੇ ਹੋਣ ਅਤੇ ਅੰਦਰ…

ਜਲੰਧਰ ਤੋਂ ਬਾਅਦ ਅੰਮ੍ਰਿਤਸਰ ਵਿੱਚ ਵੀ ਹੋਏ ਧਮਾਕੇ

ਜਲੰਧਰ ਤੋਂ ਬਾਅਦ ਦੇਰ ਰਾਤ ਅੰਮ੍ਰਿਤਸਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਸਾਹਮਣੇ ਵੀ ਇੱਕ ਧਮਾਕਾ ਹੋਇਆ। ਦੋਵਾਂ ਘਟਨਾਵਾਂ ਵਿੱਚ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਦੀ ਵਰਤੋਂ ਕੀਤੇ ਜਾਣ ਦਾ ਸ਼ੱਕ ਹੈ। ਖੁਸ਼ਕਿਸਮਤੀ…

ਅੰਮ੍ਰਿਤਸਰ ਚ’ ਓਵਰਲੋਡਿਡ ਟਰੱਕ ਨੇ ਲੈ ਲਈ ਬੰਦੇ ਦੀ ਜਾਨ

ਅੰਮ੍ਰਿਤਸਰ ਦੇ ਰਾਜਾਸਾਂਸੀ ਇਲਾਕੇ ਵਿਚ ਭਿਆਨਕ ਤੇ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਓਵਰਲੋਡਿਡ ਟਰੱਕ ਨੇ ਇਕ ਬੰਦੇ ਨੂੰ ਟੱਕਰ ਮਾਰੀ ਹੈ ਤੇ ਇਸ ਦਰਮਿਆਨ ਉਸ ਦੀ ਮੌਤ ਹੋ ਗਈ ਹੈ।…

ਅੰਮ੍ਰਿਤਸਰ ਵਿੱਚ ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ (ਵਿਕਰਮਜੀਤ ਸਿੰਘ/ ਤਰਜਿੰਦਰ ਸਿੰਘ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ…

ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਹੋਈ ਮੌਤ

ਅੰਮ੍ਰਿਤਸਰ ਦੇ ਮਹਿਤਾ ਰੋਡ ‘ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਸਕੂਟਰੀ ਸਵਾਰ ਮੈਂਬਰਾਂ ਨੂੰ…

ਗਾਇਕ ਬੀ ਪ੍ਰਾਕ ਨੇ ਸ੍ਰੀ ਦਰਬਾਰ ਸਾਹਿਬ ‘ਚ ਟੇਕਿਆ ਮੱਥਾ, 1 ਘੰਟਾ ਸ਼ਾਂਤੀ ਨਾਲ ਬੈਠ ਸਰਵਣ ਕੀਤੀ ਗੁਰਬਾਣੀ

ਪ੍ਰਸਿੱਧ ਗਾਇਕ ਬੀ. ਪ੍ਰਾਕ ਬੀਤੀ ਦੇਰ ਰਾਤ ਅੰਮ੍ਰਿਤਸਰ ‘ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਸ਼ਰਧਾ ਨਾਲ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਰਿਪੋਰਟਾਂ ਮੁਤਾਬਕ ਬੀ.…

ਅੰਮ੍ਰਿਤਸਰ ਗ੍ਰਨੇਡ ਹਮਲੇ ‘ਚ ISI ਸਮਰਥਿਤ ਮਾਡਿਊਲ ਦਾ ਪਰਦਾਫਾਸ਼, ਪਿਸਤੌਲਾਂ ਸਣੇ 6 ਕਾਬੂ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜ਼ਿਲ੍ਹਾ ਫਰੀਦਕੋਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪੁਲਿਸ ਥਾਣਾ ਭਿੰਡੀ ਸੈਦਾ ਵਿਖੇ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ, ਜਿਸ ਵਿੱਚ ਛੇ ਮੁਲਜ਼ਮਾਂ ਨੂੰ…

ਪੰਜਾਬ ਪੁਲਿਸ ਨੂੰ ਮਿਲੀ ਸਫਲਤਾ, ਥਾਣਾ ਭਿੰਡੀ ਸੈਦਾ ਵਿਖੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ‘ਚ 6 ਮੁਲਜ਼ਮ ਕਾਬੂ

ਇੱਕ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਫਰੀਦਕੋਟ ਜ਼ਿਲ੍ਹਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਭਿੰਡੀ ਸੈਦਾ ਪੁਲਿਸ ਸਟੇਸ਼ਨ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਆਪ੍ਰੇਸ਼ਨ…

ਅੰਮ੍ਰਿਤਸਰ ‘ਚ ਆਟੋ ਚਾਲਕ ਦਾ ਕਤਲ, ਆਟੋ ਵਿਚੋਂ ਖੂਨ ਨਾਲ ਲੱਥਪੱਥ ਲਾਸ਼ ਬਰਾਮਦ

ਅੰਮ੍ਰਿਤਸਰ :- ਅੰਮ੍ਰਿਤਸਰ ਦੇ ਬਟਾਲਾ ਰੋਡ ਇਲਾਕੇ ਵਿੱਚ ਇੱਕ ਦਿਲ ਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਇੱਕ ਆਟੋ ਚਾਲਕ ਦੀ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਕਮਲ…

ਅਟਾਰੀ-ਵਾਹਗਾ ਬਾਰਡਰ ‘ਤੇ ਰਿਟ੍ਰੀਟ ਸੈਰਾਮਨੀ ਦਾ ਬਦਲਿਆ ਸਮਾਂ

ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਅਟਾਰੀ ਸਰਹੱਦ ‘ਤੇ ਹੋਣ ਵਾਲੀ ਮਸ਼ਹੂਰ ਰਿਟਰੀਟ ਸੈਰਾਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਅਟਾਰੀ-ਵਾਹਗਾ ਬਾਰਡਰ ‘ਤੇ ਰੋਜ਼ਾਨਾ ਹੋਣ ਵਾਲੇ ਇਸ ਦੇਸ਼ ਭਗਤੀ ਸਮਾਰੋਹ ਨੂੰ…