‘ਆਪ’ ਵਿਧਾਇਕ ਦਲਬੀਰ ਸਿੰਘ ‘ਟੋਂਗ’ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ, ਚੈੱਕ ਬਾਊਂਸ ਮਾਮਲੇ ‘ਚ ਹੋਈ ਵੱਡੀ ਕਾਰਵਾਈ
ਅੰਮ੍ਰਿਤਸਰ ਜ਼ਿਲ੍ਹੇ ਦੇ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਉਨ੍ਹਾਂ ਖਿਲਾਫ ਅਦਾਲਤ ਵੱਲੋਂ ਗ੍ਰਿਫਤਾਰੀ ਦੇ ਵਾਰੰਟ ਜਾਰੀ ਕੀਤੇ…