Category: Amritsar

ਅੰਮ੍ਰਿਤਸਰ ‘ਚ AAP ਵਿਧਾਇਕ ਨੂੰ ਸਦਮਾ, ਪਤਨੀ ਦਾ ਹੋਇਆ ਦਿਹਾਂਤ

ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਅਜੇ ਗੁਪਤਾ ਦੀ ਪਤਨੀ ਰੇਣੂ ਗੁਪਤਾ ਦਾ ਦੇਹਾਂਤ ਹੋ ਗਿਆ ਹੈ। ਗੁਪਤਾ ਨੇ ਲੰਬੀ ਬਿਮਾਰੀ ਤੋਂ ਬਾਅਦ ਮੰਗਲਵਾਰ…

‘ਆਪ’ ਸਰਪੰਚ ਦਾ ਕਤਲ ਕਰਨ ਵਾਲੇ ਸ਼ੂਟਰਾਂ ਦੀ ਹੋਈ ਪਛਾਣ

ਬੀਤੇ ਦਿਨੀਂ ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਦੇ ਸਰਪੰਚ ਜਰਮਲ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕਤਲ ਕਰਨ ਵਾਲੇ ਸ਼ੂਟਰਾਂ ਦੀ ਪਛਾਣ ਕਰ ਲਈ ਗਈ ਹੈ।…

ਨਵੇਂ ਸਾਲ ‘ਤੇ ਗੁਰੂ ਨਗਰੀ ‘ਚ ਲੱਗੀਆਂ ਰੌਣਕਾਂ

ਨਵੇਂ ਸਾਲ 2026 ਦੇ ਸ਼ੁਭ ਮੌਕੇ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਸ਼ਰਧਾ ਅਤੇ ਆਸਥਾ ਦਾ ਇੱਕ ਸ਼ਾਨਦਾਰ ਨਜਾਰਾ ਵੇਖਣ ਨੂੰ ਮਿਲਿਆ। ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੀ…

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ…

ਸੂਤਰਾਂ ਦੇ ਹਵਾਲੇ ਨਾਲ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ SSP ਵਿਜੀਲੈਂਸ ‘ਤੇ ਵੱਡਾ ਐਕਸ਼ਨ ਲੈਂਦੇ ਹੋਏ ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਰਿਪੋਰਟਾਂ…

ਕੱਪੜਿਆਂ ਨੂੰ ਲੈ ਕੇ ਭਿੜੀਆਂ ਦੋ ਭੈਣਾਂ, ਸਬਕ ਸਿਖਾਉਣ ਲਈ ਸੱਦੇ 15 ਨੌਜਵਾਨ

ਅੰਮ੍ਰਿਤਸਰ: ਪਵਿੱਤਰ ਨਗਰੀ ਅੰਮ੍ਰਿਤਸਰ ਤੋਂ ਇੱਕ ਬੇਹੱਦ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕੱਪੜਿਆਂ ਨੂੰ ਲੈ ਕੇ ਹੋਏ ਮਾਮੂਲੀ ਵਿਵਾਦ ਨੇ ਇੰਨਾ ਭਿਆਨਕ ਰੂਪ ਧਾਰ ਲਿਆ ਕਿ ਗੱਲ ਥਾਣੇ ਤੱਕ…

ਸਹੁਰੇ ਤੋਂ ਤੰਗ ਆ ਕੇ ਮਹਿਲਾ ਨੇ ਚੁੱਕਿਆ ਖੌਫਨਾਕ ਕਦਮ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਤੋਂ ਬਹੁਤ ਹੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ ਜਿਥੇ ਇਕ ਮਹਿਲਾ ਨੇ ਸਹੁਰੇ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮਹਿਲਾ…

PAK ਨਾਲ ਜੁੜੇ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼

ਇੱਕ ਗੁਪਤ ਸੂਚਨਾ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਇੱਕ ਵੱਡੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ…

ਅੰਮ੍ਰਿਤਸਰ ਪੁਲਿਸ ਨੇ 1 IED ਸਣੇ 2 ਅੱਤਵਾਦੀਆਂ ਨੂੰ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਪੁਲਿਸ ਵੱਲੋਂ 2 ਵੱਡੇ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਹੜੇ ਕਿ ਬਾਈਕ ‘ਤੇ ਸਵਾਰ ਹੋ ਕੇ ਘਰੋਂ ਨਿਕਲੇ ਸਨ। ਪੁਲਿਸ ਨੇ…

ਅੰਮ੍ਰਿਤਸਰ ਪੁਲਿਸ ਨੇ ਜਾਰੀ ਕੀਤੇ ਸਖਤ ਹੁਕਮ

ਅੰਮ੍ਰਿਤਸਰ ਵਿਚ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਕਿਸੇ ਵੀ ਧਾਰਮਿਕ ਸਥਾਨ, ਧਾਰਮਿਕ ਪ੍ਰੋਗਰਾਮ ਜਾਂ ਕਿਸੇ ਵੀ ਤਰ੍ਹਾਂ ਦੇ ਜਨਤਕ ਸਮਾਗਮ ਵਿੱਚ ਲਾਊਡਸਪੀਕਰ, ਸਾਊਂਡ ਸਿਸਟਮ ਜਾਂ ਡੀਜੇ ਦੀ…

ਅੰਮ੍ਰਿਤਸਰ ਵਿੱਚ ਪੁਲਿਸ ਮੁਕਾਬਲੇ ਵਿਚ ਇਕ ਮੁਲਜ਼ਮ ਢੇਰ

ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੁਕਾਬਲੇ ਵਿੱਚ ਬਦਨਾਮ ਅਪਰਾਧੀ ਹਰਜਿੰਦਰ ਸਿੰਘ ਉਰਫ਼ ਹੈਰੀ ਨੂੰ ਢੇਰ ਕਰ ਦਿੱਤਾ। ਏਐਸਆਈ ਬਲਜਿੰਦਰ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਹਾਲ ਹੀ ਵਿੱਚ ਜੇਲ੍ਹ ਤੋਂ…