Category: Amritsar

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ ‘ਚ ਕਰਾਰੀ ਹਾਰ ਮਗਰੋਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ 13/0…

ਅੰਮ੍ਰਿਤਸਰ ‘ਚ ਤਸਕਰ ਦੇ ਘਰ ‘ਚੋਂ 2 ਕਰੋੜ ਰੁ: ਦੀ ਡਰੱਗ ਮਨੀ ਬਰਾਮਦ

ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ (BSF) ਨੂੰ ਵੱਡੀ ਕਾਮਯਾਬੀ ਮਿਲੀ ਹੈ। BSF ਨੇ ਚੋਣਾਂ ਤੋਂ ਇਕ ਦਿਨ ਬਾਅਦ ਇੱਕ ਤਸਕਰ ਦੇ ਘਰ ਛਾਪਾ ਮਾਰ ਕੇ ਕਰੋੜਾਂ ਰੁਪਏ ਦੀ ਡਰੱਗ ਮਨੀ…

ਸ੍ਰੀ ਦਰਬਾਰ ਸਾਹਿਬ ਜਾ ਰਹੀ ਸੰਗਤ ਨਾਲ ਵਾਪਰੀ ਅਣਹੋਣੀ

ਅੱਜ ਸਵੇਰੇ ਤੜਕੇ 5.30 ਵਜੇ ਸਮਰਾਲਾ ਦੇ ਨੇੜਲੇ ਪਿੰਡ ਰੋਹਲਿਆਂ ਦੇ ਕੋਲ ਇਕ ਟੂਰਿਸਟ ਬੱਸ ਸੜਕ ਦੇ ਵਿਚਾਲੇ ਖੜੇ ਟਰਾਲੇ ਨਾਲ ਟਕਰਾ ਗਈ, ਜਿਸ ਕਾਰਨ ਦਰਜਨਾਂ ਯਾਤਰੀ ਜ਼ਖ਼ਮੀ ਹੋ ਗਏ…

ਚੱਪਲਾਂ ਚੋਂ ਮਿਲੇ ਹੈਰੋਇਨ ਦੇ 2 ਪੈਕਟ

ਪੰਜਾਬ ਵਿੱਚ ਨਸ਼ਾ ਤਸਕਰੀ ਲਈ ਤਸਕਰਾਂ ਵੱਲੋਂ ਨਵੇਂ ਨਵੇਂ ਤਰੀਕੇ ਅਪਣਾਏ ਜਾ ਰਹੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, BSF ਦੇ ਚੌਕਸ ਜਵਾਨਾਂ ਨੂੰ ਪਲਾਸਟਿਕ ਦੀਆਂ ਚੱਪਲਾਂ ਦੀ…

ਨਸ਼ਾ ਸਪਲਾਈ ਕਰਨ ਵਾਲਾ ਲੈਬ ਟੈਕਨੀਸ਼ੀਅਨ ਗ੍ਰਿਫ਼ਤਾਰ

ਅੰਮ੍ਰਿਤਸਰ -ਕੇਂਦਰੀ ਜੇਲ੍ਹ ਦੀ ਲੈਬ ਦੇ ਪ੍ਰਾਈਵੇਟ ਟੈਕਨੀਸ਼ੀਅਨ ਨੂੰ 149 ਗ੍ਰਾਮ ਅਫ਼ੀਮ, 8400 ਰੁਪਏ ਦੇ ਨਸ਼ੀਲੇ ਪਦਾਰਥ, 2 ਮੋਬਾਈਲ ਫ਼ੋਨ ਅਤੇ ਇੱਕ ਜਾਅਲੀ ਜੇਲ੍ਹ ਆਈਡੀ ਕਾਰਡ ਸਮੇਤ ਗ੍ਰਿਫ਼ਤਾਰ ਕੀਤਾ ਹੈ।…

BSF ਜਵਾਨਾਂ ਨੂੰ ਮਿਲੀ ਸਫਲਤਾ

ਬੀਐਸਐਫ ਦੇ ਖੁਫੀਆ ਵਿੰਗ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿਚੋਂ ਇੱਕ ਡਰੋਨ ਬਰਾਮਦ ਕੀਤਾ ਗਿਆ ਹੈ। ਬੀਐਸਐਫ ਨੇ ਮਿਲੀ ਗੁਪਤ ਸੂਚਨਾ ਦੇ ਆਧਾਰ ‘ਤੇ ਸ਼ੱਕੀ ਖੇਤਰ ਵਿੱਚ ਤਲਾਸ਼ੀ ਮੁਹਿੰਮ…

ਧੀ ਨਿਆਮਤ ਨਾਲ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ਪਹੁੰਚੇ CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਗੁਰਪ੍ਰੀਤ ਕੌਰ ਅਤੇ ਨਵਜੰਮੀ ਧੀ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਜਾਣਕਾਰੀ ਮੁਤਾਬਕ ਸੀਐਮ ਮਾਨ ਸਵੇਰੇ ਤਕਰੀਬਨ 10.50 ਵਜੇ ਸ੍ਰੀ ਸੱਚਖੰਡ…

ਵਾਢੀ ਕਰਨ ਜਾ ਰਹੇ ਕਿਸਾਨ ਨਾਲ ਵਾਪਰਿਆ ਹਾਦਸਾ

ਅੰਮ੍ਰਿਤਸਰ, ਹਲਕਾ ਰਾਜਾਸਾਂਸੀ ਦੇ ਪਿੰਡ ਚੈਨਪੁਰ ਨੇੜੇ ਕਣਕ ਕੱਟਣ ਲਈ ਸੰਗਰੂਰ ਤੋਂ ਆਏ ਕੰਬਾਈਨ ਚਾਲਕ ਫੋਰਮੈਨ ਕਾਲਾ ਸਿੰਘ (45), ਵਾਸੀ ਸੇਰੋਂ, ਜ਼ਿਲ੍ਹਾ ਸੰਗਰੂਰ ਦੀ ਦਰਦਨਾਕ ਮੌਤ ਹੋ ਗਈ। ਪ੍ਰਾਪਤ ਜਾਣਕਾਰੀ…

ਪਤਨੀ ਨੇ ਗਰਲਫ੍ਰੈਂਡ ਨਾਲ ਰੰਗੇ ਹੱਥੀਂ ਫੜਿਆ ਪਤੀ

ਬੇਸ਼ੱਕ ਸੁਪਰੀਮ ਕੋਰਟ ਵੱਲੋਂ ਭਾਰਤ ਵਿੱਚ ਲਿਵਿੰਗ ਰਿਲੇਸ਼ਨਸ਼ਿਪ ਵਿੱਚ ਰਹਿਣ ਦਾ ਕਾਨੂੰਨ ਬਣਾਇਆ ਹੋਇਆ ਹੈ ਕਿ ਔਰਤ ਜਾਂ ਮਰਦ ਆਪਣੀ ਮਰਜ਼ੀ ਨਾਲ ਵਿਆਹ ਤੋਂ ਬਾਅਦ ਵੀ ਕਿਸੇ ਹੋਰ ਔਰਤ ਜਾਂ…