ਪਰਮੀਸ਼ ਵਰਮਾ ਦੀ ਫ਼ਿਲਮ ਦੀ ਸ਼ੂਟਿੰਗ ਦੌਰਾਨ ਧਮਾਕਾ, ਚਿਹਰੇ ‘ਤੇ ਲੱਗੀਆਂ ਸੱਟਾਂ, ਕਿਹਾ- “ਰੱਬ ਦੀ ਕਿਰਪਾ ਨਾਲ ਮੈਂ ਠੀਕ ਹਾਂ”
ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਹਰਿਆਣਾ ਦੇ ਅੰਬਾਲਾ ਵਿੱਚ ਸ਼ੂਟਿੰਗ ਦੌਰਾਨ ਉਨ੍ਹਾਂ ਦੀ ਕਾਰ ‘ਤੇ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ। ਇਸ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਇੱਕ…






