ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੇ ਆਸ਼ੂ ਬੰਗੜ ਦੇ ਘਰ ਪਹੁੰਚ ਨਵਜੰਮੇ ਪੁੱਤਰ ਨੂੰ ਦਿੱਤਾ ਅਸ਼ੀਰਵਾਦ
ਫਿਰੋਜ਼ਪੁਰ, ਜਤਿੰਦਰ ਪਿੰਕਲ: ਹਲਕਾ ਫਿਰੋਜ਼ਪੁਰ ਦਿਹਾਤੀ ਦੇ ਕਾਂਗਰਸ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਬਲਜੀਤ ਕੌਰ ਬੰਗੜ ਦੇ ਘਰ ਪਰਮਾਤਮਾ ਦੀ ਕਿਰਪਾ ਨਾਲ ਪੁੱਤਰ ਰਤਨ ਦੀ ਪ੍ਰਾਪਤੀ…









