ਨਾਭਾ ਅਨਾਜ ਮੰਡੀ ’ਚ ਝੋਨੇ ਦੀ ਸਰਕਾਰੀ ਖਰੀਦ ਦੇ ਪ੍ਰਬੰਧਾਂ ’ਤੇ ਸਵਾਲ, ਸੈਲਰ ਅਲਾਟਮੈਂਟ ਨਾ ਹੋਣ ਕਾਰਨ ਲਿਫਟਿੰਗ ਠੱਪ
ਰਿਪੋਰਟ: ਅਮਨ ਗਰਗ, ਨਾਭਾ :-ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ। ਨਾਭਾ ਅਨਾਜ ਮੰਡੀ ਵਿੱਚ ਵੀ ਵਿਧਾਇਕ ਅਤੇ ਪ੍ਰਸ਼ਾਸਨ ਵੱਲੋਂ ਰਸਮੀ ਤੌਰ ’ਤੇ ਖਰੀਦ…









