ਨਿਰੰਤਰ 35 ਸਾਲ ਸੇਵਾ ਨਿਭਾਉਣ ਵਾਲੇ ਸੇਵਾਦਾਰ ਭਾਈ ਹਰਜਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਅਤੇ ਗੁਰਮਤਿ ਸਮਾਗਮ
ਜਲੰਧਰ-ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਜਲੰਧਰ ਵਿਖੇ ਨਿਰੰਤਰ 35 ਸਾਲ ਨਿੱਠ ਕੇ ਸੇਵਾ ਨਿਭਾਉਣ ਵਾਲੇ ਸੇਵਾਦਾਰ ਭਾਈ ਹਰਜਿੰਦਰ ਸਿੰਘ ਜੋ ਕਿ ਪਿਛਲੇ ਦਿਨੀਂ ਆਪਣੇ ਸਵਾਸਾਂ ਦੀ ਪੂੰਜੀ…









