Category: Breaking News

ਡੌਂਕੀ ਲਾ ਕੇ ਅਮਰੀਕਾ ਗਏ ਨੌਜਵਾਨ ਦੀ ਮੌਤ

ਕਰੀਬ 1 ਸਾਲ ਪਹਿਲਾ ਡੌਂਕੀ ਲਾ ਕੇ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ 30 ਸਾਲਾ ਤੀਰਥ ਸਿੰਘ ਵਾਸੀ ਪਿੰਡ ਮਹਿੰਦੀਪੁਰ ਮਾਪਿਆਂ ਦਾ ਇਕਲੌਤਾ ਪੁੱਤ ਸੀ।…

23 ਮਹੀਨੇ ਦੇ ਜਵਾਕ ਨੂੰ ਲੱਗਾ ਦੁਨੀਆ ਦਾ ਸਭ ਤੋਂ ਮਹਿੰਗਾ 17 ਕਰੋੜ ਦਾ ਟੀਕਾ

ਮੰਗਲਵਾਰ ਨੂੰ ਰਾਜਸਥਾਨ ਦੇ ਜੈਪੁਰ ਦੇ ਜੇਕੇ ਲੋਨ ਹਸਪਤਾਲ ‘ਚ 23 ਮਹੀਨੇ ਦੇ ਹਰਿਦੇਆਂਸ਼ ਨੂੰ 17.50 ਕਰੋੜ ਰੁਪਏ ਦਾ ਟੀਕਾ ਲਗਾਇਆ ਗਿਆ। ਹਸਪਤਾਲ ਵਿੱਚ ਦੁਰਲੱਭ ਰੋਗ ਯੂਨਿਟ ਦੇ ਇੰਚਾਰਜ ਡਾਕਟਰ…

ਕਪੂਰਥਲਾ ਪੁਲਿਸ ਵੱਲੋਂ ਪਿੰਡ ਮਹੇੜੂ ਨਜਦੀਕ ਗੋਲੀਆਂ ਚਲਾਉਣ ਵਾਲਾ ਦੋਸ਼ੀ ਅਸਲੇ ਸਮੇਤ ਗ੍ਰਿਫਤਾਰ

ਫਗਵਾੜਾ(ਨਰੇਸ਼ ਪੱਸੀ) :- ਸ੍ਰੀਮਤੀ ਵਤਸਲਾ ਗੁਪਤਾ ਆਈ.ਪੀ.ਐਸ., ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਜੀ ਦਿਸ਼ਾ ਨਿਰਦੇਸ਼ ਹੇਠ ਮਾੜੇ ਅਨਸਰਾਂ ਦੇ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਕਪੂਰਥਲਾ ਪੁਲਿਸ ਦੀ ਟੀਮ ਸ੍ਰੀਮਤੀ ਰੁਪਿੰਦਰ ਕੌਰ…

ਮਾਂ ਚਰਨ ਕੌਰ ਨੇ ਪੁੱਤਰ ਮੂਸੇਵਾਲਾ ਨੂੰ ਯਾਦ ਕਰਦਿਆਂ ਸਾਂਝੀ ਕੀਤੀ ਪੋਸਟ

ਮਾਂ ਚਰਨ ਕੌਰ ਨੇ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਤੋਂ ਪਹਿਲਾਂ ਇਕ ਪੋਸਟ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ ਜਿਸ ਵਿਚ ਉਨ੍ਹਾਂ ਦਾ ਦਰਦ ਦਿਖਾਈ ਦਿੱਤਾ ਹੈ। ਪੋਸਟ…

ਪੰਜਾਬ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਭਾਜਪਾ ਨੇ ਲੋਕ ਸਭਾ ਚੋਣਾਂ ਦੇ ਚਲਦਿਆਂ ਪੰਜਾਬ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਪੰਜਾਬ…

ਪਤੀ ਨੇ ਨਹੀਂ ਦਿਵਾਏ ਕੁਰਕੁਰੇ ਤਾਂ ਪਤਨੀ ਘਰ ਛੱਡ ਕੇ ਚਲੀ ਗਈ ਪੇਕੇ

ਉੱਤਰ ਪ੍ਰਦੇਸ਼ ਦੇ ਆਗਰਾ ਤੋਂ ਇਕ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ, ਜਿਸ ‘ਚ ਪਤੀ-ਪਤਨੀ ਵਿਚਾਲੇ ਝਗੜੇ ਦਾ ਕਾਰਨ 5 ਰੁਪਏ ਦਾ ਕੁਰਕੁਰੇ ਬਣ ਗਿਆ ਹੈ। ਜਦੋਂ ਪਤੀ ਨੇ ਪਤਨੀ ਨੂੰ…

ਕਾਂਗਰਸ ਦੀ ਅਗਵਾਈ ਵਾਲੀ ਵਿਰੋਧੀ ਧਿਰ ਪਾਕਿਸਤਾਨ ਦੀ ਪ੍ਰਮਾਣੂ ਸ਼ਕਤੀ ਤੋਂ ਡਰੀ ਹੋਈ ਹੈ :PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਵਿਰੋਧੀ ਗੱਠਜੋੜ ‘ਇੰਡੀਆ’ ’ਤੇ ਹਮਲਾ ਕਰਦੇ ਹੋਏ ਕਿਹਾ ਕਿ ਇਸ ਦੇ ਲੋਕ ‘ਮੁੰਗਰੀ ਲਾਲ ਦੇ ਹਸੀਨ ਸੁਪਨੇ’ ਵੇਖ ਰਹੇ ਹਨ ਅਤੇ ਉਨ੍ਹਾਂ ਨੇ…

ਅਮਿਤ ਸ਼ਾਹ ਦੇ ਬਿਆਨ ਮਗਰੋਂ ਬਜ਼ੁਰਗ ਆਗੂਆਂ ਨੂੰ ਰਾਹਤ!

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਹਰਿਆਣਾ ਦੇ ਬਜ਼ੁਰਗ ਆਗੂਆਂ ਨੇ ਸੁੱਖ ਦਾ ਸਾਹ ਲਿਆ ਹੈ। ਅਮਿਤ ਸ਼ਾਹ ਮੁਤਾਬਕ ਭਾਜਪਾ ਦੇ ਸੰਵਿਧਾਨ ਵਿਚ ਚੋਣ ਲੜਨ ਲਈ 75…

ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਦੀ ਵੋਟਿੰਗ ਅੱਜ

ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ’ਚ ਅੱਜ ਉੱਤਰ ਪ੍ਰਦੇਸ਼, ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਸਮੇਤ 10 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 96 ਸੀਟਾਂ ’ਤੇ ਵੋਟਿੰਗ ਹੋਵੇਗੀ। ਇਸ ਪੜਾਅ ’ਚ…