ਬੀਕਾਨੇਰ ‘ਚ ਗੈਂਗਸਟਰ ਰੋਹਿਤ ਗੋਦਾਰਾ ਦੇ ਘਰ ‘ਤੇ ਚੱਲਿਆ ਬੁਲਡੋਜ਼ਰ, ਪ੍ਰਸ਼ਾਸਨ ਦੀ ਵੱਡੀ ਕਾਰਵਾਈ
(ਅਮਿਤ ਨਖਵਾਲ) ਬੀਕਾਨੇਰ (ਰਾਜਸਥਾਨ): ਅਮਰੀਕਾ ਦੀ ਐਫਬੀਆਈ ਦੀ ਚਾਰਜਸ਼ੀਟ ਵਿੱਚ ਨਾਮ ਸਾਹਮਣੇ ਆਉਣ ਤੋਂ ਕੁਝ ਹੀ ਦਿਨਾਂ ਬਾਅਦ ਭਗੌੜੇ ਗੈਂਗਸਟਰ ਰੋਹਿਤ ਗੋਦਾਰਾ ਦੇ ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਸਥਿਤ ਦੋ ਮੰਜ਼ਿਲਾ…








