ਜਲੰਧਰ ‘ਚ ਚਾਵਲਾ ਮੋਬਾਈਲ ਪੁਆਇੰਟ ‘ਤੇ ਫਾਇਰਿੰਗ, ਇੱਕ ਹਮਲਾਵਰ ਕਾਬੂ; 50 ਲੱਖ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ
ਜਲੰਧਰ (ਅਰਸ਼ਦੀਪ ਸਿੰਘ ਕਾਲੜਾ) :- ਸ਼ਹਿਰ ਦੇ ਮਸ਼ਹੂਰ ਚਾਵਲਾ ਮੋਬਾਈਲ ਪੁਆਇੰਟ ਦੇ ਬਾਹਰ ਦਿਨ-ਦਿਹਾੜੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ…









