Category: Breaking News

ਜੰਤਰ-ਮੰਤਰ ’ਤੇ ਸੀਜੇਪੀ ਦੇ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ’ਚ ਸਖ਼ਤ ਸੁਰੱਖਿਆ ਪ੍ਰਬੰਧ, 38 ਹਜ਼ਾਰ ਸੁਰੱਖਿਆ ਕਰਮਚਾਰੀ ਤਾਇਨਾਤ

ਜੰਤਰ-ਮੰਤਰ ’ਤੇ ਪ੍ਰਦਰਸ਼ਨ ਦੀ ਤਿਆਰੀ, ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਅਤੇ ਐਸਆਈਆਰ ਰੋਕਣ ਦੀ ਮੰਗ ਨਵੀਂ ਦਿੱਲੀ (ਅਰਸ਼ਦੀਪ ਸਿੰਘ ਕਾਲੜਾ) : ਕਾਕਰੋਚ ਜਨਤਾ ਪਾਰਟੀ (ਸੀਜੇਪੀ) ਵੱਲੋਂ ਅੱਜ ਦਿੱਲੀ ਦੇ ਜੰਤਰ-ਮੰਤਰ…

ਵੋਟ ਚੋਰੀ ਦੇ ਦੋਸ਼ਾਂ ਨੂੰ ਲੈ ਕੇ ਵਿਰੋਧੀ ਧਿਰ ਦਾ ਹੱਲਾ ਬੋਲ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਬਰਖਾਸਤ ਕਰਨ ਦੀ ਮੰਗ

ਵੋਟ ਚੋਰੀ ਦੇ ਦੋਸ਼ਾਂ ਨੂੰ ਲੈ ਕੇ ਵਿਰੋਧੀ ਧਿਰ ਦਾ ਪ੍ਰਦਰਸ਼ਨ, ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ਸੀਈਸੀ ਗਿਆਨੇਸ਼ ਕੁਮਾਰ ਨੂੰ ਬਰਖਾਸਤ ਕਰਨ ਅਤੇ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਕੀਤੀ ਮੰਗ…

ਮੈਡ ਸੰਧੂ ਕਤਲ ਮਾਮਲੇ ’ਚ ਪੁਲਿਸ ਨੂੰ ਵੱਡੀ ਸਫ਼ਲਤਾ, ਮੁਲਜ਼ਮ ਪਰਮਿੰਦਰ ਉਰਫ਼ ਕਾਕਾ ਗੁਜਰਾਤ ਤੋਂ ਗ੍ਰਿਫ਼ਤਾਰ, 7 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ (ਅਰਸ਼ਦੀਪ ਸਿੰਘ ਕਾਲੜਾ) : ਮੈਡ ਸੰਧੂ ਕਤਲ ਮਾਮਲੇ ਵਿੱਚ ਪੁਲਿਸ ਨੂੰ ਅਹਿਮ ਸਫ਼ਲਤਾ ਮਿਲੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਮੁਲਜ਼ਮ ਪਰਮਿੰਦਰ ਉਰਫ਼ ਕਾਕਾ ਨੂੰ ਗੁਜਰਾਤ ਤੋਂ ਗ੍ਰਿਫ਼ਤਾਰ ਕਰ…

ਜਲੰਧਰ ਨਗਰ ਨਿਗਮ ਵਿੱਚ ਭਾਜਪਾ ਕੌਂਸਲਰਾਂ ਦਾ ਸੈਂਕੜੇ ਸਮਰਥਕਾਂ ਨਾਲ ਜ਼ੋਰਦਾਰ ਧਰਨਾ, ਕਮਿਸ਼ਨਰ ਦੇ ਦਰਵਾਜ਼ੇ ’ਤੇ ਚਿਪਕਾਇਆ ਮੰਗ ਪੱਤਰ

ਸਮਾਰਟ ਸਿਟੀ ਘਪਲੇ ’ਤੇ ਸਰਕਾਰ ਵ੍ਹਾਈਟ ਪੇਪਰ ਜਾਰੀ ਕਰੇ, ਸਾਢੇ ਚਾਰ ਸਾਲ ਬਾਅਦ ਵੀ ਜਾਂਚ ਪੂਰੀ ਕਿਉਂ ਨਹੀਂ ਹੋਈ? — ਅਸ਼ੋਕ ਸਰੀਨ ਹਿੱਕੀ ਜਲੰਧਰ ਸਮਾਰਟ ਸਿਟੀ ਦੇ ਕਥਿਤ ਘਪਲੇ ਅਤੇ…

ਮਾਨਵ ਸੇਵਾ ਹੀ ਉੱਤਮ ਸੇਵਾ ਦਾ ਸੰਦੇਸ਼ ਦਿੰਦਿਆਂ ਵਿਕਾਸ ਮਿੱਤਲ ਨੇ 69ਵੀਂ ਵਾਰ ਖੂਨਦਾਨ ਕਰਕੇ ਨੌਜਵਾਨ ਪੀੜ੍ਹੀ ਨੂੰ ਕੀਤਾ ਪ੍ਰੇਰਿਤ

ਨਾਭਾ, 9 ਅਕਤੂਬਰ (ਅਮਨ ਗਰਗ): ਮਾਨਵ ਸੇਵਾ ਉੱਤਮ ਸੇਵਾ ਸਟੇਟ ਐਵਾਰਡੀ ਸੰਸਥਾ ਨਾਭਾ ਦੇ ਮੁੱਖ ਸੇਵਾਦਾਰ ਵਿਕਾਸ ਮਿੱਤਲ ਨੇ ਖੂਨਦਾਨ ਕੈਂਪ ਦੌਰਾਨ 69ਵੀਂ ਵਾਰ ਖੂਨਦਾਨ ਕਰਕੇ ਸਮਾਜ ਸੇਵਾ ਦੀ ਮਿਸਾਲ…

ਨਾਭਾ ਹਲਕੇ ਵਿੱਚ ਸਮਾਜ ਸੇਵਿਕਾ ਪਰਮਜੀਤ ਕੌਰ ਬਣੀ ਸਮਾਜ ਸੇਵਾ ਦੀ ਨਵੀਂ ਮਿਸਾਲ, ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਦਿਨ-ਰਾਤ ਸਰਗਰਮ

ਨਾਭਾ, 9 ਅਕਤੂਬਰ (ਅਮਨ ਗਰਗ): ਨਾਭਾ ਹਲਕੇ ਦੇ ਸਰਬਪੱਖੀ ਵਿਕਾਸ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਮਾਜ ਸੇਵਿਕਾ ਪਰਮਜੀਤ ਕੌਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਹ…

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਨਾਥਾ ਦੀ ਮੀਟਿੰਗ ਗੁਰਦੁਆਰਾ ਘੋੜਿਆਵਾਲਾ ਵਿਖੇ ਹੋਈ, ਨਿਰਮਲ ਸਿੰਘ ਨਰਮਾਣਾ ਨੇ ਕੀਤੀ ਅਗਵਾਈ

ਨਾਭਾ, 9 ਅਕਤੂਬਰ (ਅਮਨ ਗਰਗ): ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਨਾਭਾ ਦੀ ਮੀਟਿੰਗ ਅੱਜ ਬਲਾਕ ਪ੍ਰਧਾਨ ਨਿਰਮਲ ਸਿੰਘ ਨਰਮਾਣਾ ਦੀ ਅਗਵਾਈ ਹੇਠ ਗੁਰਦੁਆਰਾ ਘੋੜਿਆਵਾਲਾ ਨਾਭਾ ਵਿਖੇ ਹੋਈ। ਮੀਟਿੰਗ ਦੌਰਾਨ ਕਿਸਾਨਾਂ…

ਖੋਸਲਾ ਦੀ ਮੁਅੱਤਲੀ ਖ਼ਿਲਾਫ਼ ਫਿਰੋਜ਼ਪੁਰ ’ਚ ਭੜਕਿਆ ਰੋਸ, ਨੈਸ਼ਨਲ ਹਾਈਵੇ ਜਾਮ

ਜਤਿੰਦਰ ਪਿੰਕਲ, ਫਿਰੋਜ਼ਪੁਰ: ਫੂਡ ਸੇਫਟੀ ਇੰਸਪੈਕਟਰ ਅਭਿਨਵ ਖੋਸਲਾ ਦੀ ਮੁਅੱਤਲੀ ਨੂੰ ਲੈ ਕੇ ਵੀਰਵਾਰ ਨੂੰ ਫਿਰੋਜ਼ਪੁਰ ਵਿੱਚ ਲੋਕਾਂ ਦਾ ਰੋਸ ਸੜਕਾਂ ’ਤੇ ਦੇਖਣ ਨੂੰ ਮਿਲਿਆ। ਫਿਰੋਜ਼ਪੁਰ ਲੋਕ ਲਹਿਰ ਦੇ ਬੈਨਰ…

ਭਗਵੰਤ ਮਾਨ ਦੀ ਭ੍ਰਿਸ਼ਟਾਚਾਰ ’ਤੇ ‘ਟੂ-ਟੂ’ ਨੇ ਪੂਰੇ ਪੰਜਾਬ ’ਚ ਕਰਵਾਈ ‘ਥੂ-ਥੂ’ : ਅਸ਼ੋਕ ਸਰੀਨ ਹਿੱਕੀ

ਭਾਜਪਾ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ, ਸ਼ਹੀਦ-ਏ-ਆਜ਼ਮ ਭਗਤ ਸਿੰਘ ਚੌਕ ’ਚ ਫੂਕਿਆ ਪੁਤਲਾ ਜਲੰਧਰ, 8 ਅਕਤੂਬਰ (ਅਮਿਤ ਨੱਖਵਾਲ,ਨਵੀਨ ਪੁਰੀ):ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਵੱਲੋਂ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ…

ਸਮਾਰਟ ਸਿਟੀ ਦੇ ਕਰੋੜਾਂ ਦਾ ਹਿਸਾਬ ਦਿਓ! ਮੇਅਰ ਤੇ ਪੰਜਾਬ ਸਰਕਾਰ ਖ਼ਿਲਾਫ਼ ਭਾਜਪਾ ਦਾ ਹੱਲਾ-ਬੋਲ, 9 ਅਕਤੂਬਰ ਨੂੰ ਨਗਰ ਨਿਗਮ ਬਾਹਰ ਧਰਨਾ

ਜਲੰਧਰ (ਅਰਸ਼ਦੀਪ ਸਿੰਘ ਕਾਲੜਾ) : ਜਲੰਧਰ ਦੇ ਸਮਾਰਟ ਸਿਟੀ ਪ੍ਰਾਜੈਕਟਾਂ ਵਿੱਚ ਕਥਿਤ ਬੇਨਿਯਮੀਆਂ ਅਤੇ ਕਰੋੜਾਂ ਰੁਪਏ ਦੇ ਫੰਡਾਂ ਦੀ ਵਰਤੋਂ ਨੂੰ ਲੈ ਕੇ ਭਾਜਪਾ ਨੇ ਹੁਣ ਨਗਰ ਨਿਗਮ ਦੇ ਮੇਅਰ…