12ਵੀਂ ਜਮਾਤ ਦੇ ਨਤੀਜੇ ਜਾਰੀ ਹੋਣ ਦੇ ਕੁਝ ਘੰਟਿਆਂ ਬਾਅਦ ਹੀ ਇਸ ਸੂਬੇ ‘ਚ 7 ਵਿਦਿਆਰਥੀਆਂ ਨੇ ਕੀਤੀ ਆਤਮ ਹੱਤਿਆ
12ਵੀਂ ਦੀ ਪ੍ਰੀਖਿਆ ‘ਚ ਫੇਲ ਹੋਣ ਕਾਰਨ ਪਿਛਲੇ 48 ਘੰਟਿਆਂ ‘ਚ 7 ਵਿਦਿਆਰਥੀਆਂ ਨੇ ਕਥਿਤ ਤੌਰ ‘ਤੇ ਖੁਦਕੁਸ਼ੀ ਕਰ ਲਈ ਹੈ। ਇਹ ਸਾਰੀਆਂ ਘਟਨਾਵਾਂ ਤੇਲੰਗਾਨਾ ਦੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ…









