Category: Breaking News

ਪਿੰਡ ਮੇਹਟਾਂ ‘ਚ ਆਮ ਆਦਮੀ ਪਾਰਟੀ ਨੂੰ ਝਟਕਾ

ਫਗਵਾੜਾ 22 ਮਈ (ਨਰੇਸ਼ ਪੱਸੀ,ਇੰਦਰਜੀਤ ਸ਼ਰਮਾ ):- ਲੋਕਸਭਾ ਹਲਕਾ ਹੁਸ਼ਿਆਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉੱਮੀਦਵਾਰ ਸ. ਸੋਹਣ ਸਿੰਘ ਠੰਡਲ ਦੇ ਹੱਕ ‘ਚ ਪਿੰਡ ਮੇਹਟਾਂ ਵਿਖੇ ਇਕ ਪ੍ਰਭਾਵਸ਼ਾਲੀ ਚੋਣ…

ਵਧਦੀ ਗਰਮੀ ਕਾਰਨ ਸੀਐਨਜੀ ਕਾਰ ਨੂੰ ਅਚਾਨਕ ਲੱਗੀ ਅੱਗ

ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਦੇ ਮਤਲੌਦਾ ਕਸਬੇ ਦੇ ਪਿੰਡ ਭਲਸੀ ਨੇੜੇ ਹਾਦਸਾ ਵਾਪਰ ਗਿਆ। ਜਿਥੇ ਇਕ ਸੀਐਨਜੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਇਸ ਤੋਂ ਬਾਅਦ ਕਾਰ ‘ਚ ਧਮਾਕਾ ਹੋ…

ਭਾਜਪਾ ਨੇ ਭੋਜਪੁਰੀ ਸਟਾਰ ਪਵਨ ਸਿੰਘ ਨੂੰ ਪਾਰਟੀ ’ਚੋਂ ਕੱਢਿਆ

ਬਿਹਾਰ ਦੀ ਕਰਕਟ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਭੋਜਪੁਰੀ ਸਟਾਰ ਪਵਨ ਸਿੰਘ ਨੂੰ ਭਾਜਪਾ ਨੇ ਪਾਰਟੀ ਵਿਚੋਂ ਕੱਢ ਦਿਤਾ ਹੈ। ਕਰਕਟ ਵਿਚ ਪ੍ਰਧਾਨ ਮੰਤਰੀ ਨਰਿੰਦਰ…

ਸੜਕ ਹਾਦਸੇ ਵਿਚ ਗੁਰਸਿੱਖ ਪਰਿਵਾਰ ਦੀ ਮੌਤ

ਤਰਨਤਾਰਨ ਜ਼ਿਲ੍ਹੇ ਦੇ ਹਰੀਕੇ ਭਿੱਖੀਵਿੰਡ ਇਲਾਕੇ ਤੋਂ ਇਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦੇਰ ਸ਼ਾਮ ਹਰੀਕੇ ਭਿੱਖੀਵਿੰਡ ਰੋਡ ‘ਤੇ ਇਕ ਕਾਰ ਦੀ ਅਣਪਛਾਤੇ ਵਾਹਨ ਨਾਲ ਭਿਆਨਕ ਟੱਕਰ…

ਪਤੰਜਲੀ ਨੂੰ ਇਕ ਹੋਰ ਅਦਾਲਤ ਦਾ ਨੋਟਿਸ

ਰਾਮਦੇਵ ਅਤੇ ਉਨ੍ਹਾਂ ਦੇ ਸਹਿਯੋਗੀ ਆਚਾਰੀਆ ਬਾਲਕ੍ਰਿਸ਼ਨ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇਕ ਹੋਰ ਅਦਾਲਤ ਨੇ ਦੋਵਾਂ ਨੂੰ 3 ਜੂਨ ਨੂੰ ਪੇਸ਼ ਹੋਣ ਲਈ ਨੋਟਿਸ…

ਪੁਲਿਸ ਅਤੇ BSF ਵਲੋਂ ਨਸ਼ੀਲੇ ਪਦਾਰਥਾਂ ਦੇ ਰੈਕੇਟ ਦਾ ਪਰਦਾਫਾਸ਼

ਤਰਨਤਾਰਨ ਪੁਲਿਸ ਵਲੋਂ ਬੀਐਸਐਫ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਦੌਰਾਨ ਇਕ ਵਿਅਕਤੀ…

ਹਵਾਈ ਜਹਾਜ਼ ਦੀ ਲਪੇਟ ’ਚ ਆਉਣ ਕਾਰਨ 40 ਫਲੇਮਿੰਗੋ ਦੀ ਮੌਤ

ਮੁੰਬਈ ਦੇ ਘਾਟਕੋਪਰ ਇਲਾਕੇ ‘ਚ ਕਈ ਥਾਵਾਂ ‘ਤੇ ਕਰੀਬ 40 ਫਲੇਮਿੰਗੋ (ਰਾਜ ਹੰਸ) ਮਰੇ ਹੋਏ ਪਾਏ ਗਏ ਹਨ। ਇਨ੍ਹਾਂ ਸਾਰੇ ਰਾਜ ਹੰਸਾਂ ਦੀ ਮੁੰਬਈ ਵਿਚ ਐਮੀਰੇਟਸ ਦੇ ਜਹਾਜ਼ ਨਾਲ ਟਕਰਾਉਣ…

ਸ੍ਰੀ ਦਰਬਾਰ ਸਾਹਿਬ ਜਾ ਰਹੀ ਸੰਗਤ ਨਾਲ ਵਾਪਰੀ ਅਣਹੋਣੀ

ਅੱਜ ਸਵੇਰੇ ਤੜਕੇ 5.30 ਵਜੇ ਸਮਰਾਲਾ ਦੇ ਨੇੜਲੇ ਪਿੰਡ ਰੋਹਲਿਆਂ ਦੇ ਕੋਲ ਇਕ ਟੂਰਿਸਟ ਬੱਸ ਸੜਕ ਦੇ ਵਿਚਾਲੇ ਖੜੇ ਟਰਾਲੇ ਨਾਲ ਟਕਰਾ ਗਈ, ਜਿਸ ਕਾਰਨ ਦਰਜਨਾਂ ਯਾਤਰੀ ਜ਼ਖ਼ਮੀ ਹੋ ਗਏ…

PM ਮੋਦੀ ਦੀ ਪੰਜਾਬ ‘ਚ ਰੈਲੀ ਨੂੰ ਲੈ ਕੇ ਸੁਰੱਖਿਆ ਸਖਤ!

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਪੰਜਾਬ ਦੌਰੇ ‘ਤੇ ਆ ਰਹੇ ਹਨ। ਇੱਕ ਪਾਸੇ ਇਸ ਵਾਰ ਗੁਜਰਾਤ ਸਮੇਤ ਕਈ ਜ਼ਿਲ੍ਹਿਆਂ ਦੀ ਪੁਲਿਸ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੌਂਪੀ…