Category: Breaking News

ਅੱਜ ਪੰਜਾਬ ਨੂੰ ਦੇਣਗੇ 2675 ਕਰੋੜ ਦੀ ਸੁਗਾਤ- PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਕਈ ਸ਼ਹਿਰਾਂ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਵਿੱਚ ਲੱਗੇ ਹੋਏ ਹਨ। ਜਿਸ ਕਾਰਨ ਪੰਜਾਬ ਵਿੱਚ ਨਵੇਂ ਹਾਈਵੇ, ਗਰੀਨ ਫੀਲਡ ਹਾਈਵੇਅ ਅਤੇ ਰੇਲਵੇ ਓਵਰ…

ਅੱਜ ਮੋਹਾਲੀ ਤੋਂ ਕਰੇਗੀ ‘ਆਪ’ ਚੋਣ ਮੁਹਿੰਮ ਦੀ ਸ਼ੁਰੂਆਤ, ਪੜ੍ਹੋ ਪੂਰੀ ਖਬਰ

ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਅੱਜ ਤੋਂ ਆਪਣੀ ਚੋਣ ਮੁਹਿੰਮ ਸ਼ੁਰੂ ਕਰੇਗੀ। ਇਸ ਦੇ ਲਈ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ‘ਤੇ ਮੌਜੂਦ…

ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫਾ, ਪੜ੍ਹੋ ਪੂਰੀ ਖ਼ਬਰ

ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਡਾ ਤੋਹਫਾ ਦੇਣ ਜਾ ਰਹੇ ਹਨ। ਮੁੱਖ ਮੰਤਰੀ ਵੱਲੋਂ ਭਲਕੇ 2487 ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਵੰਡੇ ਜਾਣਗੇ। ਪੁਲਿਸ ਤੋਂ ਲੈ ਕੇ…

PM ਮੋਦੀ ਨੇ ਕੋਲਕਾਤਾ ‘ਚ ਇਸ ਚੀਜ ਦਾ ਦਾ ਕੀਤਾ ਉਦਘਾਟਨ, ਪੜ੍ਹੋ ਪੂਰੀ ਖ਼ਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਲਕਾਤਾ ਵਿੱਚ 15,400 ਕਰੋੜ ਰੁਪਏ ਦੇ ਕਈ ਕਨੈਕਟੀਵਿਟੀ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਕੋਲਕਾਤਾ ਦੇ ਹਾਵੜਾ ਮੈਦਾਨ ਅਤੇ ਐਸਪਲੇਨੇਡ ਵਿਚਕਾਰ ਅੰਡਰਵਾਟਰ ਮੈਟਰੋ ਟ੍ਰੇਨ…

ਆਸਟ੍ਰੇਲੀਆ ਤੋਂ ਛੁੱਟੀ ਆਏ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਹੱਤਿਆ!!

ਮ੍ਰਿਤਕ ਦੇ ਤਾਏ ਦੇ ਬੇਟੇ ਦਵਿੰਦਰ ਸਿੰਘ ਨੇ ਦੱਸਿਆ ਕਿ ਉਹ ਚਾਰ ਮਹੀਨੇ ਪਹਿਲਾਂ ਛੁੱਟੀ ਆਇਆ ਸੀ। ਉਹ ਆਸਟ੍ਰੇਲੀਆ ‘ਚ ਟਰਾਂਸਪੋਰਟ ਦਾ ਕੰਮ ਕਰਦਾ ਸੀ। ਬੀਤੇ ਕੱਲ੍ਹ ਉਹ ਅੰਮ੍ਰਿਤਸਰ ਆਪਣੇ…

ਦਿੱਲੀ ਕੂਚ ਨੂੰ ਲੈ ਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੀਤਾ ਵੱਡਾ ਐਲਾਨ

ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਬੈਠੇ ਪੰਜਾਬ ਦੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਆਪਣੀਆਂ ਮੰਗਾਂ ਲਈ ਹੁਣ ਦਿੱਲੀ ਨਹੀਂ ਜਾਣਗੇ। ਉਹ ਹਰਿਆਣਾ ਦੀ ਸਰਹੱਦ ‘ਤੇ ਡਟੇ ਰਹਿਣਗੇ।…

ਨੈਸ਼ਨਲ ਹਾਈਵੇਅ ‘ਤੇ ਟਾਇਰ ਫੱਟਣ ਕਾਰਨ ਪਲਟੀ ਗੱਡੀ, 3 ਮਿੰਟ ‘ਚ ਪੁੱਜੀ ਸੜਕ ਸੁਰੱਖਿਆ ਫੋਰਸ

ਗੱਡੀ ਚਾਲਕ ਰਵੀ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਦੋਸਤ ਨੂੰ ਛੱਡਣ ਲਈ ਸਮਰਾਲਾ ਤੋਂ ਸੋਲਨ (ਹਿਮਾਚਲ ਪ੍ਰਦੇਸ਼) ਜਾ ਰਿਹਾ ਸੀ। ਅਚਾਨਕ ਗੱਡੀ ਨੂੰ ਖੰਨਾ ਤੋਂ ਡੇਢ ਕਿਲੋਮੀਟਰ ਪਿੱਛੇ ਕੋਈ…

ਡਿਕਲੇਅਰ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ

ਫਗਵਾੜਾ (ਨਰੇਸ਼ ਪਾਸੀ, ਇੰਦਰਜੀਤ ਸ਼ਰਮਾ): ਮਾਨਯੋਗ ਐਸ ਐਸ ਪੀ ਸਾਹਿਬ ਕਪੂਰਥਲਾ ਜੀ ਵਲੋ ਪੀ ਓ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਮੁਕੱਦਮਾ रुघन 65 भिडी 04-07-2019 ਅ/ਧ ਥਾਣਾ ਸਦਰ ਫਗਵਾੜਾ ਜਿਲਾ…

पेंट की फैक्ट्री के सामने दुकान में लगी आग

काला सिंघा रोड़ घास मंडी के पास फैक्ट्री के सामने दुकान में आग लगने का मामला सामने आया है। जहां रिहायशी इलाके में बनी पेंट की फैक्ट्री के सामने दुकान…