Category: Breaking News

ਦਿੱਲੀ ਵੱਲ ਮਾਰਚ ਮੁਲਤਵੀ, ਅੱਜ ਸ਼ਾਮਲ ਹੋਣਗੇ ਪੰਜਾਬੀ ਕਲਾਕਾਰ

ਕਿਸਾਨਾਂ ਦੇ ਇਸ ਅੰਦੋਨਲ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਪੰਜਾਬ ਦੇ ਕਲਾਕਾਰ ਦਾ ਸਮਰਥਨ ਕਰਨ ਲਈ ਸਰਹੱਦ ‘ਤੇ ਪਹੁੰਚਣਗੇ। ਜਿੱਥੇ ਉਹ ਕਿਸਾਨਾਂ ਨਾਲ ਸਮਾਂ ਬਤੀਤ ਕਰਨਗੇ। ਪਿਛਲੀ ਵਾਰ ਦਿੱਲੀ…

ਸਕੂਲ ਵੈਨ ਹੇਠਾਂ ਆਉਣ ਨਾਲ 3 ਸਾਲਾ ਬੱਚੇ ਦੀ ਹੋਈ ਮੌਤ

ਲਹਿਰਾਗਾਗਾ ਦੇ ਪਿੰਡ ਖੰਡੇਵਾਦ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ 3 ਸਾਲਾ ਬੱਚੇ ਦੀ ਮੌਤ ਹੋ ਗਈ। ਬੱਚੇ ਦੀ ਮਾਤਾ ਆਪਣੀ ਦੂਜੀ ਬੇਟੀ ਨੂੰ ਸਕੂਲ ਵੈਨ ‘ਤੇ ਚੜ੍ਹਾਉਣ ਆਈ…

ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਲਿਸਟ

ਪੰਜਾਬ ਵਿੱਚ ਵੱਡੇ ਫੇਰਬਦਲ ਹੋ ਰਹੇ ਹਨ, ਇਸੇ ਵਿਚਾਲੇ ਪੰਜਾਬ ਸਰਕਾਰ ਨੇ 3 ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਵਿੱਚ ਕ੍ਰਿਸ਼ਨ ਕੁਮਾਰ, ਵਿਕਾਸ ਗਰਰਗ, ਵਰੁਣ ਰੂਜਮ ਸ਼ਾਮਲ…

ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਕੋਲੋਂ ਰੁਖ ‘ਤੇ ਲਟਕਦੀ ਮਿਲੀ ਲਾਸ਼!!

ਚੰਡੀਗੜ੍ਹ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਤੋਂ ਥੋੜ੍ਹੀ ਦੂਰੀ ‘ਤੇ ਇੱਕ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ ਹੈ। ਇਸ ਦਾ ਪਤਾ ਲੱਗਦਿਆਂ ਹੀ ਪੁਲਿਸ…

ਭਿਆਨਕ ਸੜਕ ਹਾਦਸਾ, 14 ਦੀ ਮੌਤ, 20 ਜ਼ਖਮੀ

ਮੱਧ ਪ੍ਰਦੇਸ਼ ਦੇ ਡਿੰਡੋਰੀ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਪਿਕਅੱਪ ਪਲਟਣ ਨਾਲ 14 ਲੋਕਾਂ ਦੀ ਮੌਤ ਹੋ ਗਈ ਹੈ। 20 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ…

ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ

ਪੰਜਾਬ ਵਿਚ ਨਸ਼ਿਆਂ ਦਾ ਕਹਿਰ ਘਟਣ ਦੀ ਬਜਾਏ ਦਿਨੋ ਦਿਨ ਵਧ ਰਿਹਾ ਹੈ। ਨੌਜਵਾਨ ਹਰ ਰੋਜ਼ ਆਪਣੀਆਂ ਜਾਨਾਂ ਗਵਾ ਰਹੇ ਹਨ। ਅਜਿਹਾ ਹੀ ਮਾਮਲਾ ਅਜਨਾਲਾ ਤੋਂ ਸਾਹਮਣੇ ਆਇਆ ਹੈ। ਜਿਥੇ…

ਨੌਜਵਾਨਾਂ ਲਈ ਖੁਸ਼ਖਬਰੀ, ਪੰਜਾਬ ਪੁਲਿਸ ‘ਚ 1800 ਕਾਂਸਟੇਬਲਾਂ ਦੀ ਹੋਵੇਗੀ ਭਰਤੀ

ਪੰਜਾਬ ਪੁਲਿਸ ਵਿੱਚ ਇਸ ਸਾਲ 1800 ਅਸਾਮੀਆਂ ‘ਤੇ ਭਰਤੀ ਹੋਵੇਗੀ। ਇਹ ਭਰਤੀ ਪੁਲਿਸ ਦੇ ਜ਼ਿਲ੍ਹਾ ਅਤੇ ਹਥਿਆਰਬੰਦ ਕਾਡਰ ਵਿੱਚ ਕਾਂਸਟੇਬਲ ਪਦ ਤੇ ਹੋਵੇਗੀ। ਸਰਕਾਰ ਨੇ ਭਾਰਤੀ ਪ੍ਰਕਿਰਿਆ ਦਾ ਸ਼ੈਡਿਊਲ ਫਾਈਨਲ…

ਪੰਜਾਬ ਦੇ ਇਸ ਜ਼ਿਲੇ ‘ਚ ਬਣਿਆ ਦੁਨੀਆ ਦਾ ਸਭ ਤੋਂ ਵੱਡਾ ਪਰੌਂਠਾ, ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡ ‘ਚ ਦਰਜ

ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਕਰਵਾਏ ਜਾ ਰਹੇ ਪਹਿਲੇ ਰੰਗਲਾ ਪੰਜਾਬ ਮੇਲੇ ਮੌਕੇ ਦੁਨੀਆਂ ਦਾ ਸਭ ਤੋਂ…

ਰੇਲਵੇ ਨੂੰ ਦਿੱਤੀ 41,000 ਕਰੋੜ ਦੀ ਸੌਗਾਤ, 550 ਰੇਲਵੇ ਸਟੇਸ਼ਨਾਂ ਦਾ ਹੋਵੇਗਾ ਪੁਨਰ ਵਿਕਾਸ, PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 41,000 ਕਰੋੜ ਰੁਪਏ ਤੋਂ ਵੱਧ ਦੀਆਂ ਲਗਭਗ 2000 ਰੇਲਵੇ ਬੁਨਿਆਦੀ ਢਾਂਚਾ ਯੋਜਨਾਵਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕੁਝ ਹੋਰ ਯੋਜਨਾਵਾਂ ਨੂੰ ਰਾਸ਼ਟਰ…

ਉੱਡਦੇ ਜਹਾਜ਼ ‘ਚ ਬੰਦੇ ਨੇ ਕੀਤੀ ਅਜਿਹੀ ਖ਼ਤਰਨਾਕ ਹਰਕਤ,ਪੜ੍ਹੋ ਪੂਰੀ ਖਬਰ

ਜੇ ਤੁਸੀਂ ਕਦੇ ਫਲਾਈਟ ‘ਚ ਸਫਰ ਕੀਤਾ ਹੈ, ਤਾਂ ਤੁਹਾਨੂੰ ਪਤਾ ਹੋਵੇਗਾ ਕਿ ਅੱਜ-ਕੱਲ੍ਹ ਜਹਾਜ਼ ‘ਚ ਸਫਰ ਕਰਨਾ ਕਿੰਨਾ ਆਸਾਨ ਹੋ ਗਿਆ ਹੈ। ਕੋਈ ਸਮਾਂ ਸੀ ਜਦੋਂ ਬਹੁਤੇ ਲੋਕ ਜਹਾਜ਼…