Category: Breaking News

ਚੱਲਦੇ ਮੈਚ ਦੌਰਾਨ ਆਸਮਾਨੀ ਬਿਜਲੀ ਦਾ ਕਹਿਰ, ਇੱਕ ਖਿਡਾਰੀ ਦੀ ਮੌਤ

ਫੁੱਟਬਾਲ ਮੈਚ ਦੌਰਾਨ ਅਸਮਾਨੀ ਬਿਜਲੀ ਡਿੱਗਣ ਨਾਲ 24 ਸਾਲਾ ਖਿਡਾਰੀ ਦੀ ਮੌਤ, 12 ਝੁਲਸੇ ਨਵੀਂ ਦਿੱਲੀ (ਅਰਸ਼ਦੀਪ ਸਿੰਘ ਕਾਲੜਾ) : ਥਾਈਲੈਂਡ ਦੇ ਨਰਾਥੀਵਾਤ ਸੂਬੇ ਦੇ ਸ਼ਾਂਤੀਪਾਪ ਸਟੇਡੀਅਮ ਵਿੱਚ ‘ਗੋਲੋਕ ਕੱਪ’…

ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਚੰਡੀਗੜ੍ਹ ਵਿਖੇ ਵਿਸ਼ਾਲ ਰੈਲੀ

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਲਈ 7 ਅਗਸਤ ਦੀ ਚੰਡੀਗੜ੍ਹ ਰੈਲੀ ਵਿੱਚ ਫਿਰੋਜ਼ਪੁਰ ਤੋਂ ਭਰਵੀਂ ਸ਼ਮੂਲੀਅਤ ਦਾ ਐਲਾਨ ਫਿਰੋਜ਼ਪੁਰ, ਜਤਿੰਦਰ ਪਿੰਕਲ: ਐਲੀਮੈਂਟਰੀ ਟੀਚਰਜ਼ ਯੂਨੀਅਨ (ਰਜਿ.) ਪੰਜਾਬ, ਫਿਰੋਜ਼ਪੁਰ ਜ਼ਿਲ੍ਹਾ ਕਮੇਟੀ ਦੀ…

ਲੰਮਾ ਪਿੰਡ ਚੌਂਕ ਦੀਆਂ ਖਸਤਾ ਹਾਲ ਸੜਕਾਂ ਤੇ ਖੜ੍ਹੇ ਬਰਸਾਤੀ ਪਾਣੀ ਖ਼ਿਲਾਫ਼ ਲੋਕਾਂ ਦਾ ਰੋਸ, ਭਾਜਪਾ ਆਗੂਆਂ ਨੇ ਕੀਤਾ ਧਰਨਾ ਪ੍ਰਦਰਸ਼ਨ

ਜਲੰਧਰ (ਨਵੀਨ ਪੁਰੀ/ਅਰਸ਼ਦੀਪ ਸਿੰਘ ਕਾਲੜਾ) : ਲੰਮਾ ਪਿੰਡ ਚੌਂਕ ਵਿਖੇ ਸੜਕਾਂ ਦੀ ਖਸਤਾ ਹਾਲਤ ਅਤੇ ਥਾਂ-ਥਾਂ ਖੜ੍ਹੇ ਬਰਸਾਤੀ ਪਾਣੀ ਕਾਰਨ ਸਥਾਨਕ ਦੁਕਾਨਦਾਰਾਂ ਅਤੇ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ…

ਪੱਤਰਕਾਰ ਤਰੁਣ ਤੇਜਪਾਲ ਨੂੰ 10 ਸਾਲ ਦੀ ਕੈਦ

ਪਣਜੀ (ਅਰਸ਼ਦੀਪ ਸਿੰਘ ਕਾਲੜਾ) : ਬੰਬੇ ਹਾਈ ਕੋਰਟ ਨੇ ਤਹਿਲਕਾ ਦੇ ਸਾਬਕਾ ਸੰਪਾਦਕ ਤਰੁਣ ਤੇਜਪਾਲ ਨੂੰ 2013 ਵਿੱਚ ਇਕ ਮਹਿਲਾ ਸਹਿਕਰਮੀ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦਿਆਂ 10…

ਅਜੋਕੀ ਪੀੜੀ ਨੂੰ ਕਿਤਾਬਾਂ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ: ਸਿੱਧੂ, ਮਹਿਮਾ ਤੇ ਹਰਾਜ

ਫ਼ਿਰੋਜ਼ਪੁਰ, 6 ਅਗਸਤ (ਜਤਿੰਦਰ ਪਿੰਕਲ): ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਪ੍ਰਸਿੱਧ ਲੇਖਕ ਹੀਰਾ ਸਿੰਘ ਤੂਤ ਦੀ ਵਾਰਤਕ ਦੀ 21ਵੀਂ ਪੁਸਤਕ ‘ਤੂਤ ਦੀ ਪੈੜ’ ਨੂੰ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਲੋਕ ਅਰਪਣ ਕੀਤਾ ਗਿਆ।…

ਰਾਕੇਸ਼ ਰਾਠੌਰ ਦੇ ਪ੍ਰਦੇਸ਼ ਉਪ ਪ੍ਰਧਾਨ ਬਣਨ ‘ਤੇ ਭਾਜਪਾ ਆਗੂਆਂ ਨੇ ਦਿੱਤੀਆਂ ਵਧਾਈਆਂ

ਨਵੀਨ ਪੁਰੀ | ਜਲੰਧਰ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੂੰ ਭਾਜਪਾ ਪੰਜਾਬ ਦਾ ਪ੍ਰਦੇਸ਼ ਉਪ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਜਲੰਧਰ ਕੈਂਟ ਵਿਧਾਨ…

ਭਗਵੰਤ ਮਾਨ ਸਰਕਾਰ ਦੇ 4 ਸਾਲ, ਪੰਜਾਬ ਦਾ ਹੋਇਆ ਬੁਰਾ ਹਾਲ; ਹਰ ਵਰਗ ਨਾਲ ਹੋਈ ਵਾਅਦਾਖ਼ਿਲਾਫ਼ੀ — ਸ਼ਵੇਤ ਮਲਿਕ

ਨਵੀਨ ਪੁਰੀ | ਜਲੰਧਰ: ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਭਾਜਪਾ ਨੇ ਸਰਕਾਰ ਖ਼ਿਲਾਫ਼ ਮੋਰਚਾ ਹੋਰ ਤਿੱਖਾ ਕਰ ਦਿੱਤਾ ਹੈ। ਜਲੰਧਰ ਵਿੱਚ ਆਯੋਜਿਤ…

ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੇ ਆਸ਼ੂ ਬੰਗੜ ਦੇ ਘਰ ਪਹੁੰਚ ਨਵਜੰਮੇ ਪੁੱਤਰ ਨੂੰ ਦਿੱਤਾ ਅਸ਼ੀਰਵਾਦ

ਫਿਰੋਜ਼ਪੁਰ, ਜਤਿੰਦਰ ਪਿੰਕਲ: ਹਲਕਾ ਫਿਰੋਜ਼ਪੁਰ ਦਿਹਾਤੀ ਦੇ ਕਾਂਗਰਸ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਬਲਜੀਤ ਕੌਰ ਬੰਗੜ ਦੇ ਘਰ ਪਰਮਾਤਮਾ ਦੀ ਕਿਰਪਾ ਨਾਲ ਪੁੱਤਰ ਰਤਨ ਦੀ ਪ੍ਰਾਪਤੀ…

ਪੁਰਾਣੀਆਂ ਕੰਧਾਂ ਦਾ ਝੜਦਾ ਪੇਂਟ ਬਣ ਸਕਦਾ ਹੈ ‘ਜ਼ਹਿਰ’!

ਮੋਹਾਲੀ | ਅਮਿਤ ਨੱਖਵਾਲ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸੂਬੇ ਵਿੱਚ ਲੈੱਡ (ਸੀਸਾ) ਮੁਕਤ ਅਤੇ ਵਾਤਾਵਰਣ ਅਨੁਕੂਲ ਪੇਂਟਾਂ ਦੀ ਵਰਤੋਂ ਕਰਨ ਦੀ ਅਪੀਲ ਤੋਂ ਬਾਅਦ ਇੱਕ ਵਾਰ ਫਿਰ ਲੈੱਡ…

ਬਹਿਨ ਹੋਗੀ ਤੇਰੀ’ ਮਾਮਲੇ ‘ਚ ਰਾਜਕੁਮਾਰ ਰਾਓ ਨੂੰ ਵੱਡੀ ਰਾਹਤ, ਪੰਜਾਬ-ਹਰਿਆਣਾ ਹਾਈ ਕੋਰਟ ਨੇ 9 ਸਾਲ ਪੁਰਾਣੀ FIR ਕੀਤੀ ਰੱਦ

ਅਮਿਤ ਨੱਖਵਾਲ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਾਲੀਵੁੱਡ ਅਦਾਕਾਰ ਰਾਜਕੁਮਾਰ ਰਾਓ ਅਤੇ 2017 ਵਿੱਚ ਰਿਲੀਜ਼ ਹੋਈ ਫਿਲਮ ‘ਬਹਿਨ ਹੋਗੀ ਤੇਰੀ’ ਦੇ ਨਿਰਮਾਤਾਵਾਂ ਖ਼ਿਲਾਫ਼ ਦਰਜ ਲਗਭਗ 9 ਸਾਲ ਪੁਰਾਣੀ ਐਫਆਈਆਰ…