Category: Breaking News

ਜਗਰਾਓਂ ‘ਚ 22 ਸਾਲਾ ਨੌਜਵਾਨ ਅਗਵਾ, ਲੋਹੇ ਦੀਆਂ ਰਾਡਾਂ ਨਾਲ ਬੇਰਹਿਮੀ ਨਾਲ ਕੁੱਟਮਾਰ; ਅੱਧਮਰੀ ਹਾਲਤ ‘ਚ ਥਾਣੇ ਨੇੜੇ ਸੁੱਟਿਆ

ਅਮਿਤ ਨਖਵਾਲ: ਜਗਰਾਓਂ ਵਿੱਚ ਇੱਕ 22 ਸਾਲਾ ਨੌਜਵਾਨ ਨੂੰ ਕਥਿਤ ਤੌਰ ‘ਤੇ ਦਰਜਨ ਦੇ ਕਰੀਬ ਅਣਪਛਾਤੇ ਨੌਜਵਾਨਾਂ ਵੱਲੋਂ ਅਗਵਾ ਕਰਕੇ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰਾਂ…

ਡੀਆਈਜੀ ਕੁਲਦੀਪ ਸਿੰਘ ਚਾਹਲ ਦੇ ਨਾਮ ‘ਤੇ ਬਣਿਆ ਫਰਜ਼ੀ ਫੇਸਬੁੱਕ ਅਕਾਊਂਟ, ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ

ਚੰਡੀਗੜ੍ਹ | ਅਮਿਤ ਨਖਵਾਲ: ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ ਪਟਿਆਲਾ ਰੇਂਜ ਦੇ ਡੀਆਈਜੀ ਕੁਲਦੀਪ ਸਿੰਘ ਚਾਹਲ ਦੇ ਨਾਮ ਅਤੇ ਪਛਾਣ ਦੀ ਵਰਤੋਂ ਕਰਕੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਫਰਜ਼ੀ ਫੇਸਬੁੱਕ…

ਬੈਂਕ ਤੋਂ 6 ਲੱਖ ਰੁਪਏ ਕੱਢ ਕੇ ਘਰ ਪਰਤ ਰਹੇ CSP ਆਪਰੇਟਰ ਤੋਂ ਹਥਿਆਰਬੰਦ ਲੁਟੇਰਿਆਂ ਨੇ ਲੁੱਟੀ ਨਕਦੀ, ਇਲਾਕੇ ਵਿੱਚ ਦਹਿਸ਼ਤ

ਅਮਿਤ ਨਖਵਾਲ (ਬਿਹਾਰ): ਬਿਹਾਰ ਦੇ ਬਗਾਹਾ ਜ਼ਿਲ੍ਹੇ ਵਿੱਚ ਅਪਰਾਧੀਆਂ ਦੇ ਹੌਸਲੇ ਇੱਕ ਵਾਰ ਫਿਰ ਬੁਲੰਦ ਨਜ਼ਰ ਆਏ ਹਨ। ਰਾਮਨਗਰ ਥਾਣਾ ਖੇਤਰ ਵਿੱਚ ਹਥਿਆਰਬੰਦ ਬਦਮਾਸ਼ਾਂ ਨੇ ਇੱਕ ਗਾਹਕ ਸੇਵਾ ਪੁਆਇੰਟ (CSP)…

ਗੁਰਬਾਣੀ ਪ੍ਰਸਾਰਣ ‘ਤੇ 13.5 ਕਰੋੜ ਦੀ ਗੋਲਕ ਰਕਮ ਦਾ ਵਿਵਾਦ, ਕਰਨੈਲ ਸਿੰਘ ਪੀਰ ਮੁਹੰਮਦ ਨੇ SGPC ਤੇ ਆਪ ਸਰਕਾਰ ਨੂੰ ਘੇਰਿਆ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਗੁਰਬਾਣੀ ਪ੍ਰਸਾਰਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ…

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਲੀਏ ਵਾਲਾ ਵਿਖੇ ਵਿਸ਼ਵ ਸਕਾਊਟ ਸਕਾਰਫ ਦਿਵਸ ਉਤਸ਼ਾਹ ਨਾਲ ਮਨਾਇਆ

ਫਿਰੋਜ਼ਪੁਰ (ਜਤਿੰਦਰ ਪਿੰਕਲ): ਭਾਰਤ ਸਕਾਊਟ ਐਂਡ ਗਾਈਡਜ਼ ਪੰਜਾਬ ਦੀ ਇਕਾਈ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਲੀਏ ਵਾਲਾ, ਬਲਾਕ ਘੱਲ ਖੁਰਦ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਵਿਸ਼ਵ ਸਕਾਊਟ ਸਕਾਰਫ ਦਿਵਸ ਉਤਸ਼ਾਹ ਅਤੇ ਜੋਸ਼ ਨਾਲ…

ਕੈਨੇਡਾ ਦੇ ਗੁਰਦੁਆਰੇ ‘ਚ ਗੋਲਕ ਦੇ ਹਿਸਾਬ ਨੂੰ ਲੈ ਕੇ ਹੰਗਾਮਾ, ਮੀਟਿੰਗ ਦੌਰਾਨ ਦੋ ਧੜੇ ਭਿੜੇ; CCTV ਵੀਡੀਓ ਨੇ ਮਚਾਈ ਚਰਚਾ

ਕੈਨੇਡਾ |ਅਮਿਤ ਨਖਵਾਲ: ਕੈਨੇਡਾ ਦੇ ਮਾਂਟਰੀਅਲ ਸਥਿਤ ਲਾਸਾਲੇ ਗੁਰਦੁਆਰਾ ਸਾਹਿਬ ਵਿੱਚ ਗੁਰੂ ਦੀ ਗੋਲਕ ਦੇ ਹਿਸਾਬ-ਕਿਤਾਬ ਨੂੰ ਲੈ ਕੇ ਪ੍ਰਬੰਧਕ ਕਮੇਟੀ ਦੀ ਮੀਟਿੰਗ ਦੌਰਾਨ ਦੋ ਧੜਿਆਂ ਵਿਚਕਾਰ ਤਿੱਖਾ ਵਿਵਾਦ ਹੋ…

ਦੇਸ਼ ਭਰ ‘ਚ ਮੀਂਹ ਦਾ ਕਹਿਰ! ਬਿਹਾਰ-ਬੰਗਾਲ ‘ਚ ਅਸਮਾਨੀ ਬਿਜਲੀ ਨਾਲ 11 ਮੌਤਾਂ, ਉਤਰਾਖੰਡ ‘ਚ ਲੈਂਡਸਲਾਈਡ ਕਾਰਨ 200 ਯਾਤਰੀ ਫਸੇ

ਅਮਿਤ ਨਖਵਾਲ: ਦੇਸ਼ ਦੇ ਕਈ ਸੂਬਿਆਂ ਵਿੱਚ ਲਗਾਤਾਰ ਪੈ ਰਹੇ ਮੀਂਹ ਨੇ ਆਮ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਬਿਹਾਰ ਅਤੇ ਪੱਛਮੀ ਬੰਗਾਲ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ 11…

ਇਟਲੀ ਦੇ ਫੋਰਲੀ ‘ਚ ਦੂਜੀ ਵਿਸ਼ਵ ਜੰਗ ਦੇ ਸ਼ਹੀਦ ਸਿੱਖ ਅਤੇ ਭਾਰਤੀ ਫੌਜੀਆਂ ਨੂੰ 20ਵੇਂ ਸ਼ਰਧਾਂਜਲੀ ਸਮਾਗਮ ਦੌਰਾਨ ਭਾਵਭਿੰਨੀ ਸ਼ਰਧਾਂਜਲੀ

ਅਮਿਤ ਨਖਵਾਲ: ਇਟਲੀ ਦੇ ਸ਼ਹਿਰ ਫੋਰਲੀ ਵਿੱਚ ਦੂਜੀ ਵਿਸ਼ਵ ਜੰਗ ਦੌਰਾਨ ਸ਼ਹੀਦ ਹੋਏ ਸਿੱਖ ਅਤੇ ਹੋਰ ਭਾਰਤੀ ਫੌਜੀਆਂ ਦੀ ਯਾਦ ਵਿੱਚ ਵਰਲਡ ਸਿੱਖ ਸ਼ਹੀਦ ਮਿਲਟਰੀ (ਰਜਿ.) ਇਟਲੀ ਵੱਲੋਂ 20ਵਾਂ ਸ਼ਰਧਾਂਜਲੀ…

ਸ਼ਿਕਾਰਪੁਰ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਹੁਲਾਰਾ, ਵੱਡੀ ਗਿਣਤੀ ਪਰਿਵਾਰ ਹੋਏ ‘ਆਪ’ ਵਿੱਚ ਸ਼ਾਮਲ

ਸੁਲਤਾਨਪੁਰ ਲੋਧੀ | ਅਮਿਤ ਨਖਵਾਲ: ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਸ਼ਿਕਾਰਪੁਰ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਹੁਲਾਰਾ ਮਿਲਿਆ ਜਦੋਂ ਪਿੰਡ ਦੇ ਵੱਡੀ ਗਿਣਤੀ ਵਿੱਚ ਪਰਿਵਾਰ ਪਾਰਟੀ…

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦਾ ਅੱਜ ਦੂਜਾ ਦਿਨ, ਸੋਧ ਬਿੱਲ ਹੋਵੇਗਾ ਪੇਸ਼; ਵਿਰੋਧੀ ਧਿਰ ਸਰਕਾਰ ਨੂੰ ਘੇਰਨ ਲਈ ਤਿਆਰ

ਚੰਡੀਗੜ੍ਹ | ਅਮਿਤ ਨਖਵਾਲ: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦਾ ਅੱਜ ਦੂਜਾ ਦਿਨ ਹੈ। ਅੱਜ ਸਦਨ ਵਿੱਚ ਪੰਜਾਬ ਰੈਗੂਲੇਸ਼ਨ ਐਂਡ ਮੇਨਟੇਨੈਂਸ ਸੋਧ ਬਿੱਲ, 2026 ਪੇਸ਼ ਕੀਤਾ ਜਾਵੇਗਾ। ਇਸ ਦੇ…