LADC ਪਾਲਿਸੀ ਦੇ ਵਿਰੋਧ ‘ਚ ਧਰਨੇ ‘ਤੇ ਬੈਠੇ ਵਕੀਲਾਂ ਨੂੰ ਮਿਲੇ ਭਾਜਪਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ, ਕੇਂਦਰੀ ਕਾਨੂੰਨ ਮੰਤਰੀ ਲਈ ਕੇਵਲ ਸਿੰਘ ਢਿੱਲੋਂ ਦਾ ਪੱਤਰ ਕੀਤਾ ਸੌਂਪ
ਜਲੰਧਰ: ਐਲ.ਏ.ਡੀ.ਸੀ. ਪਾਲਿਸੀ ਖ਼ਿਲਾਫ਼ ਵਕੀਲਾਂ ਦੇ ਸੰਘਰਸ਼ ਨੂੰ ਭਾਜਪਾ ਦਾ ਸਮਰਥਨ, ਅਸ਼ੋਕ ਸਰੀਨ ਹਿੱਕੀ ਧਰਨੇ ‘ਚ ਪਹੁੰਚੇ ਜਲੰਧਰ (ਨਵੀਨ ਪੁਰੀ/ਅਰਸ਼ਦੀਪ ਸਿੰਘ ਕਾਲੜਾ): ਜ਼ਿਲ੍ਹਾ ਬਾਰ ਐਸੋਸੀਏਸ਼ਨ ਜਲੰਧਰ ਵਿੱਚ ਐਲ.ਏ.ਡੀ.ਸੀ. (LADC) ਪਾਲਿਸੀ…









