*ਪੰਜਾਬ ’ਚ ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, 3 ਦਿਨਾਂ ਲਈ ਬੱਸਾਂ ਦਾ ਚੱਕਾ ਜਾਮ*
ਪੰਜਾਬ ’ਚ 24 ਤੋਂ 26 ਜੂਨ ਤੱਕ ਬੱਸਾਂ ਦਾ ਚੱਕਾ ਜਾਮ, ਪਨਬਸ-ਪੀਆਰਟੀਸੀ ਠੇਕਾ ਮੁਲਾਜ਼ਮਾਂ ਨੇ ਹੜਤਾਲ ਦਾ ਕੀਤਾ ਐਲਾਨ ਚੰਡੀਗੜ੍ਹ/ਲੁਧਿਆਣਾ: ਪੰਜਾਬ ਦੇ ਲੋਕਾਂ ਨੂੰ ਇੱਕ ਵਾਰ ਫਿਰ ਸਫ਼ਰ ਦੌਰਾਨ ਮੁਸ਼ਕਲਾਂ…









