Category: Breaking News

ਜਲੰਧਰ ਤਹਿਸੀਲ ’ਚ ‘ਪਟਵਾਰੀ ਜੋੜੀ’ ਦੀ ਚਰਚਾ ਤੇਜ਼, ਪੌਸ਼ ਇਲਾਕਿਆਂ ਦੇ ਜ਼ਮੀਨੀ ਰਿਕਾਰਡ ਤੇ ਵੱਡੇ ਇੰਤਕਾਲਾਂ ਨੂੰ ਲੈ ਕੇ ਉੱਠੇ ਸਵਾਲ

ਜਲੰਧਰ (ਅਰਸ਼ਦੀਪ ਸਿੰਘ ਕਾਲੜਾ) : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦਰਮਿਆਨ ਜਲੰਧਰ ਤਹਿਸੀਲ ਵਿੱਚ ਇੱਕ ਕਥਿਤ ‘ਪਟਵਾਰੀ ਜੋੜੀ’ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ।…

ਅੰਮ੍ਰਿਤਸਰ ’ਚ ਬੀ.ਐੱਸ.ਐੱਫ. ਦੀ ਵੱਡੀ ਕਾਰਵਾਈ, ਦੋ ਵੱਖ-ਵੱਖ ਥਾਵਾਂ ਤੋਂ 5 ਕਿਲੋ 152 ਗ੍ਰਾਮ ਹੈਰੋਇਨ ਬਰਾਮਦ

ਇੱਕ ਡਰੋਨ, ਮੋਬਾਈਲ ਫ਼ੋਨ, ਸਿਮ ਕਾਰਡ ਅਤੇ 100 ਜ਼ਿੰਦਾ ਕਾਰਤੂਸ ਵੀ ਮਿਲੇ ਅੰਮ੍ਰਿਤਸਰ (ਅਮਿਤ ਨੱਖਵਾਲ): ਅੰਮ੍ਰਿਤਸਰ ਦੇ ਸਰਹੱਦੀ ਦਿਹਾਤੀ ਇਲਾਕੇ ਵਿੱਚ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਵੱਲੋਂ ਦੋ ਵੱਖ-ਵੱਖ ਥਾਵਾਂ ’ਤੇ…

ਸੋਨੀਆ ਗਾਂਧੀ ਦੀ ਕਿਤਾਬ ‘ਬਿਲੌਂਗਿੰਗ : ਏ ਜਰਨੀ ਆਫ਼ ਲਵ’ ਰਿਲੀਜ਼, ਆਪਣੀ ਜ਼ਿੰਦਗੀ ਦੇ ਅਣਸੁਣੇ ਕਿੱਸਿਆਂ ਤੋਂ ਚੁੱਕਿਆ ਪਰਦਾ

ਨਵੀਂ ਦਿੱਲੀ (ਅਰਸ਼ਦੀਪ ਸਿੰਘ ਕਾਲੜਾ) : ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਬਹੁਚਰਚਿਤ ਕਿਤਾਬ ‘ਬਿਲੌਂਗਿੰਗ : ਏ ਜਰਨੀ ਆਫ਼ ਲਵ’ ਅੱਜ ਬਿਨਾਂ ਕਿਸੇ ਰਸਮੀ ਲਾਂਚ ਸਮਾਗਮ…

13 ਸਾਲਾਂ ਦਾ ਵਿਆਹ ਟੁੱਟਿਆ! ਆਂਧਰਾ ਪ੍ਰਦੇਸ਼ ਦੇ ਡਿਪਟੀ CM ਪਵਨ ਕਲਿਆਣ ਅਤੇ ਪਤਨੀ ਅੰਨਾ ਕੋਨਿਡੇਲਾ ਦਾ ਤਲਾਕ, ਆਪਸੀ ਸਹਿਮਤੀ ਨਾਲ ਲਿਆ ਵੱਖ ਹੋਣ ਦਾ ਫੈਸਲਾ

13 ਸਾਲਾਂ ਦਾ ਵਿਆਹ ਟੁੱਟਿਆ! ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਪਤਨੀ ਅੰਨਾ ਕੋਨਿਡੇਲਾ ਨੇ ਆਪਸੀ ਸਹਿਮਤੀ ਨਾਲ ਲਿਆ ਤਲਾਕ ਦਾ ਫੈਸਲਾ ਆਂਧਰਾ ਪ੍ਰਦੇਸ਼ (ਅਰਸ਼ਦੀਪ ਸਿੰਘ ਕਾਲੜਾ)…

ਕਪੂਰਥਲਾ ’ਚ ਪਟਾਕੇ ਚਲਾ ਰਹੇ 22 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, 9 ਮਹੀਨੇ ਪਹਿਲਾਂ ਹੋਇਆ ਸੀ ਵਿਆਹ; ਪਤਨੀ ਦੇ ਹੱਥਾਂ ’ਚੋਂ ਨਹੀਂ ਉਤਰਿਆ ਸੀ ਲਾਲ ਚੂੜਾ

9 ਮਹੀਨੇ ਪਹਿਲਾਂ ਹੋਇਆ ਸੀ ਵਿਆਹ, ਪਤਨੀ ਦੇ ਹੱਥਾਂ ’ਚੋਂ ਅਜੇ ਨਹੀਂ ਉਤਰਿਆ ਸੀ ਲਾਲ ਚੂੜਾ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਵਾਰਦਾਤ ਨੂੰ ਦਿੱਤਾ ਅੰਜਾਮ ਕਪੂਰਥਲਾ (ਅਰਸ਼ਦੀਪ ਸਿੰਘ ਕਾਲੜਾ) : ਕਪੂਰਥਲਾ…

ਨਾਂਦੇੜ ਦੇ ਤਖ਼ਤ ਸ੍ਰੀ ਹਜੂਰ ਸਾਹਿਬ ਵਿਖੇ ਸ਼ਰਧਾ ਤੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਗਿਆ ਬੰਦੀ ਛੋੜ ਦਿਵਸ, ਸ਼ਾਨੋ-ਸ਼ੌਕਤ ਨਾਲ ਸਜਿਆ ਮਹੱਲਾ

ਨਾਂਦੇੜ (ਅਰਸ਼ਦੀਪ ਸਿੰਘ ਕਾਲੜਾ) : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਤਖ਼ਤ ਸੱਚਖੰਡ ਸ੍ਰੀ ਹਜੂਰ ਅਬੀਚਲਨਗਰ ਸਾਹਿਬ, ਨਾਂਦੇੜ ਵਿਖੇ ਬੰਦੀ ਛੋੜ ਦਿਵਸ (ਦੀਪਮਾਲਾ) ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ…

ਨਾਭਾ ’ਚ ਅਮਨ-ਸ਼ਾਂਤੀ ਨਾਲ ਮਨਾਈ ਗਈ ਦੀਵਾਲੀ, ਪੁਖ਼ਤਾ ਸੁਰੱਖਿਆ ਪ੍ਰਬੰਧਾਂ ਲਈ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਦੀ ਕੀਤੀ ਸ਼ਲਾਘਾ

ਨਾਭਾ ਵਿਖੇ ਦਿਵਾਲੀ ਦਾ ਤਿਉਹਾਰ ਧੂਮ-ਧਾਮ ਤੇ ਅਮਨ-ਸ਼ਾਂਤੀ ਨਾਲ ਮਨਾਇਆ ਗਿਆ, ਪੁਖ਼ਤਾ ਸੁਰੱਖਿਆ ਪ੍ਰਬੰਧਾਂ ਲਈ ਪੁਲਿਸ ਪ੍ਰਸ਼ਾਸਨ ਦੀ ਹੋਈ ਸ਼ਲਾਘਾ ਪ੍ਰਸ਼ਾਸਨ ਦੀ ਮੁਸਤੈਦੀ ਸਦਕਾ ਬਿਨਾਂ ਕਿਸੇ ਅਣਸੁਖਾਵੀਂ ਘਟਨਾ ਦੇ ਸ਼ਾਂਤੀਪੂਰਵਕ…

ਬੀਬੀ ਪਰਮਜੀਤ ਕੌਰ ਤੇ ਸਾਥੀਆਂ ਨੇ ਲੋੜਵੰਦ ਪਰਿਵਾਰਾਂ ਨਾਲ ਖੁਸ਼ੀਆਂ ਸਾਂਝੀਆਂ ਕਰਕੇ ਮਨਾਈ ਦੀਵਾਲੀ

ਲੋੜਵੰਦ ਪਰਿਵਾਰਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕਰਕੇ ਬੀਬੀ ਪਰਮਜੀਤ ਕੌਰ ਅਤੇ ਸਾਥੀਆਂ ਨੇ ਪੇਸ਼ ਕੀਤੀ ਮਿਸਾਲ ਨਾਭਾ, 9 ਨਵੰਬਰ (ਅਮਨ ਗਰਗ): ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਪ੍ਰਸਿੱਧ ਸਮਾਜ ਸੇਵਕ…

ਰੋਟਰੀ ਕਲੱਬ ਨਾਭਾ ਦਾ ਨੇਕ ਉਪਰਾਲਾ, ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਮਠਿਆਈਆਂ ਤੇ ਬੱਚਿਆਂ ਨੂੰ ਦਿੱਤੇ ਦੀਵਾਲੀ ਦੇ ਤੋਹਫ਼ੇ

ਦੀਵਾਲੀ ਦੀਆਂ ਖੁਸ਼ੀਆਂ ਹਰ ਘਰ ਤੱਕ ਪਹੁੰਚਾਉਣਾ ਹੀ ਸਾਡਾ ਮੁੱਖ ਮਕਸਦ — ਪ੍ਰਧਾਨ ਜੀਵਨ ਪ੍ਰਕਾਸ਼ ਬਾਂਸਲ ਨਾਭਾ, 9 ਨਵੰਬਰ (ਅਮਨ ਗਰਗ): ਰੋਟਰੀ ਕਲੱਬ ਨਾਭਾ ਵੱਲੋਂ ਸਮਾਜ ਸੇਵਾ ਅਤੇ ਮਾਨਵਤਾ ਦੀ…

ਨਾਭਾ ਪੈਟਰੋਲੀਅਮ ਐਸੋਸੀਏਸ਼ਨ ਦੇ ਪ੍ਰਧਾਨ ਜਸਪਾਲ ਜਨੇਜਾ ਦੀ ਅਗਵਾਈ ਹੇਠ 22 ਨੂੰ ਹੋਵੇਗੀ ਮੀਆਂਵਾਲੀ ਪਰਿਵਾਰਾਂ ਦੀ ਵਿਸ਼ਾਲ ਮਿਲਣੀ

ਪ੍ਰਧਾਨ ਜਸਪਾਲ ਜਨੇਜਾ ਦੀ ਅਗਵਾਈ ਹੇਠ ਲਾਇਨਜ਼ ਭਵਨ ਵਿਖੇ ਹੋਵੇਗਾ ਸਮਾਗਮ, ਦੇਸ਼ ਭਰ ਦੇ ਮੀਆਂਵਾਲੀ ਪਰਿਵਾਰਾਂ ਨੂੰ ਪਹੁੰਚਣ ਦੀ ਅਪੀਲ ਨਾਭਾ, 9 ਨਵੰਬਰ (ਅਮਨ ਗਰਗ): ਭਾਈਚਾਰਕ ਸਾਂਝ ਅਤੇ ਆਪਸੀ ਪਿਆਰ…