Category: Breaking News

88 ਸਾਲ ਦੇ ਸੇਵਾਮੁਕਤ ਡੀ.ਆਈ.ਜੀ. ਇੰਦਰਜੀਤ ਸਿੰਘ ਸਿੱਧੂ ਨੂੰ ਮਿਲੇਗਾ ਪਦਮ ਸ਼੍ਰੀ ਐਵਾਰਡ

88 ਸਾਲ ਦੇ ਸੇਵਾਮੁਕਤ ਪੰਜਾਬ ਕੇਡਰ ਆਈਪੀਐਸ ਅਧਿਕਾਰੀ ਇੰਦਰਜੀਤ ਸਿੰਘ ਸਿੱਧੂ 23 ਜੂਨ ਨੂੰ ਰਾਸ਼ਟਰਪਤੀ ਭਵਨ, ਨਵੀਂ ਦਿੱਲੀ ਵਿਖੇ ਇੱਕ ਸਿਵਲ ਇਨਸਟੀਚਰ ਸਮਾਰੋਹ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਪਦਮ ਸ਼੍ਰੀ…

ਚੰਡੀਗੜ੍ਹ ‘ਚ ਸਵੇਰੇ-ਸਵੇਰੇ ਐਨਕਾਊਂਟਰ! ਕੈਸ਼ੀਅਰ ਮਰਡਰ ਦੇ 2 ਕਾਤਲਾਂ ਨੂੰ ਪੁਲਸ ਨੇ ਮਾਰੀ ਗੋਲੀ

ਚੰਡੀਗੜ੍ਹ ਦੇ ਸੈਕਟਰ 11 ਵਿਚ ਕੁਮਾਰ ਮੈਡੀਕਲ ਸਟੋਰ ਦੇ ਕੈਸ਼ੀਅਰ ਕਤਲ ਦੇ ਮੁਲਜ਼ਮਾਂ ਦਾ ਪੁਲਸ ਨੇ ਐਨਕਾਊਂਟਰ ਕੀਤਾ ਹੈ। ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੁਲਸ ਉਨ੍ਹਾਂ ਨੂੰ ਚੰਡੀਗੜ੍ਹ…

ਜੇਲ੍ਹ ਵਿਚ ਪਾਕਿਸਤਾਨੀ ਕੈਦੀ ‘ਤੇ ਹਮਲਾ, ਨੁਕੀਲੇ ਹਥਿਆਰ ਨਾਲ ਕੀਤਾ ਲਹੂ-ਲੁਹਾਨ

ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਬੰਦ ਇੱਕ ਪਾਕਿਸਤਾਨੀ ਕੈਦੀ ‘ਤੇ ਨੁਕੀਲੇ ਹਥਿਆਰ ਨਾਲ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਵਿੱਚ ਕੈਦੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ…

ਭਾਰਤ ਨੇ ਜਰਮਨੀ ਨੂੰ 3-1 ਨਾਲ ਹਰਾਇਆ, ਮਨਪ੍ਰੀਤ ਨੇ ਬਣਾਇਆ ਰਿਕਾਰਡ

ਮਨਪ੍ਰੀਤ ਸਿੰਘ ਨੇ ਆਪਣਾ 413ਵਾਂ ਮੈਚ ਖੇਡ ਕੇ ਇੱਕ ਅੰਤਰਰਾਸ਼ਟਰੀ ਮੈਚ ਵਿੱਚ ਸਭ ਤੋਂ ਵੱਧ ਵਾਰ ਖੇਡਣ ਦਾ ਰਿਕਾਰਡ ਬਣਾਇਆ, ਜਦੋਂ ਕਿ ਭਾਰਤ ਨੇ ਇੱਥੇ FIH ਹਾਕੀ ਪ੍ਰੋ ਲੀਗ ਦੇ…

ਕੀਰਤਪੁਰ ਸਾਹਿਬ ਦੀ ਲੋਹਡ ਖੱਡ ‘ਚ ਪਾਣੀ ਦੇ ਤੇਜ਼ ਵਹਾਅ ‘ਚ ਰੁੜਿਆ ਹਰਿਆਣਾ ਦਾ ਨੌਜਵਾਨ

ਕੀਰਤਪੁਰ ਸਾਹਿਬ ਦੀ ਲੋਹਡ ਖੱਡ ਵਿੱਚ ਦਰਦਨਾਕ ਹਾਦਸਾ: ਇੱਕ ਨੌਜਵਾਨ ਲਾਪਤਾ, ਤਿੰਨ ਸੁਰੱਖਿਅਤ ਬਚਾਏ ਗਏ ਕੀਰਤਪੁਰ ਸਾਹਿਬ ਵਿਖੇ ਲੋਹਡ ਖੱਡ ਵਿੱਚ ਇੱਕ ਵਾਰ ਫਿਰ ਦਰਦਨਾਕ ਹਾਦਸੇ ਨੇ ਇਲਾਕੇ ਨੂੰ ਹਿਲਾ…

ਮੋਗਾ ਦੇ ਪਿੰਡ ਸੁੱਖਾਨੰਦ ਵਿੱਚ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਮੋਗਾ ਦੇ ਪਿੰਡ ਸੁੱਖਾਨੰਦ ਵਿੱਚ ਦੇਰ ਰਾਤ ਗੋਲੀਬਾਰੀ, ਇੱਕ ਨੌਜਵਾਨ ਦੀ ਮੌਤ ਮੋਗਾ ਦੇ ਸਬ-ਡਿਵੀਜ਼ਨ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਸੁੱਖਾਨੰਦ ਵਿੱਚ ਦੇਰ ਰਾਤ ਗੋਲੀਬਾਰੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ।…

ਗੁਰੂ ਰੰਧਾਵਾ ਜਿੰਮ ਫਾਇਰਿੰਗ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ, ਦੋ ਸ਼ੱਕੀ ਸ਼ੂਟਰ ਕਾਬੂ

ਗੁਰੂ ਰੰਧਾਵਾ ਦੇ ਜਿੰਮ ’ਤੇ ਗੋਲੀਬਾਰੀ ਮਾਮਲੇ ’ਚ ਵੱਡੀ ਕਾਰਵਾਈ, ਦੋ ਸ਼ੱਕੀ ਹਰਿਆਣਾ ਤੋਂ ਗ੍ਰਿਫ਼ਤਾਰ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਪੱਛਮੀ ਵਿਹਾਰ ਇਲਾਕੇ ਵਿੱਚ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ…

ਬਿਨਾਂ ਤਲਾਕ ਦੂਜਾ ਵਿਆਹ ਕਰਨ ਦੇ ਦੋਸ਼ਾਂ ਮਗਰੋਂ ਪਤਨੀ ਟਾਵਰ ’ਤੇ ਚੜ੍ਹੀ, ਪਿੰਡ ਬੱਗਾ ਕਲਾਂ ’ਚ ਹੰਗਾਮਾ

ਬਿਨਾਂ ਤਲਾਕ ਦੂਜਾ ਵਿਆਹ ਕਰਨ ਦੇ ਦੋਸ਼ ’ਚ ਪਤਨੀ ਚੜ੍ਹੀ ਮੋਬਾਈਲ ਟਾਵਰ ’ਤੇ, 8 ਘੰਟੇ ਚੱਲਿਆ ਹਾਈ-ਵੋਲਟੇਜ ਡਰਾਮਾ ਲੁਧਿਆਣਾ ਵਿੱਚ ਇੱਕ ਹੈਰਾਨੀਜਨਕ ਘਟਨਾ ਸਾਹਮਣੇ ਆਈ, ਜਿੱਥੇ ਇੱਕ ਔਰਤ ਆਪਣੇ ਪਤੀ…

ਨਿਵੇਸ਼ਕਾਂ ਨਾਲ ਠੱਗੀ ਕਰਨ ਵਾਲੇ ਸਾਈਬਰ ਅਪਰਾਧੀਆਂ ਨੂੰ ਸੁਪਰੀਮ ਕੋਰਟ ਨੇ ਕਿਹਾ ‘ਪਰਜੀਵੀ’

ਨਿਵੇਸ਼ਕਾਂ ਨੂੰ ਠੱਗਣ ਵਾਲੇ ਸਾਈਬਰ ਅਪਰਾਧੀ ‘ਪਰਜੀਵੀ’, ਸਖ਼ਤ ਕਾਰਵਾਈ ਲਾਜ਼ਮੀ : ਸੁਪਰੀਮ ਕੋਰਟ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸਾਈਬਰ ਠੱਗੀ ਦੇ ਮਾਮਲਿਆਂ ‘ਤੇ ਸਖ਼ਤ ਰੁਖ ਅਪਣਾਉਂਦਿਆਂ ਕਿਹਾ ਹੈ ਕਿ…

ਠੰਢੀ ਵਾਦੀ ’ਚ ਲੱਗੇ ਜਾਮ ਨੇ ਯਾਤਰੀਆਂ ਨੂੰ ਛੁਡਾਏ ਪਸੀਨੇ

ਗਰਮੀਆਂ ਦੀਆਂ ਛੁੱਟੀਆਂ ’ਚ ਸ਼ਿਮਲਾ ਵੱਲ ਸੈਲਾਨੀਆਂ ਦਾ ਰੁਖ, 45 ਦਿਨਾਂ ’ਚ 15 ਲੱਖ ਤੋਂ ਵੱਧ ਵਾਹਨ ਪਹੁੰਚੇ; ਜਾਮ ਨਾਲ ਨਜਿੱਠਣ ਲਈ ਪੁਲਿਸ ਦੀ 5 ਨੁਕਾਤੀ ਯੋਜਨਾ ਗਰਮੀਆਂ ਦੀਆਂ ਛੁੱਟੀਆਂ…