ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ ਬਣਾਉਣ ਲਈ ਮਾਨ ਸਰਕਾਰ ਦਾ 30 ਦਿਨਾਂ ਮਿਸ਼ਨ, ਹਾਈਬ੍ਰਿਡ ਸਫ਼ਾਈ ਮਾਡਲ ਸ਼ੁਰੂ
ਪਟਿਆਲਾ ਤੋਂ ਪੰਜਾਬ ਦੇ ਪਹਿਲੇ ਹਾਈਬ੍ਰਿਡ ਸਫ਼ਾਈ ਮਾਡਲ ਦੀ ਸ਼ੁਰੂਆਤ, 30 ਦਿਨਾਂ ‘ਚ ਸਭ ਤੋਂ ਸਾਫ਼ ਸ਼ਹਿਰ ਬਣਾਉਣ ਦਾ ਟੀਚਾ ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ) :- ਪੰਜਾਬ ਸਰਕਾਰ ਨੇ ਸ਼ਹਿਰੀ ਸਫ਼ਾਈ…









